Thursday, October 16, 2025

Chandigarh

ਬਿਜਲੀ ਦੇ ਖੰਭਿਆਂ ਨੂੰ ਹੁਣ ਟ੍ਰਾਂਸਮਿਸ਼ਨ ਕੰਪਨੀਆਂ ਖੁਦ ਆਪਣੇ ਖਰਚ 'ਤੇ ਹਟਾਉਣਗੀਆਂ

February 29, 2024 02:38 PM
SehajTimes

ਸ਼ਰਾਬ ਦੀ ਪਲਾਸਟਿਕ ਦੀ ਬੋਤਲ ਨੂੰ ਕੱਚ ਵਿਚ ਬਦਲਣ ਦੀ ਜਰੂਰੀ ਪ੍ਰਾਵਧਾਨਾਂ ਨੁੰ ਪੋਲਿਸੀ ਦੀ ਦੇ ਸਮੇਂ ਤਕ ਕੀਤਾ ਗਿਆ ਵੈਕਲਪਿਕ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੇ ਆਖੀਰੀ ਦਿਨ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸੜਕਾਂ ਦਾ ਚੌੜਾਕਰਣ ਕਰਦੇ ਕਰਦੇ ਸਮੇਤ ਵਿਚ ਆਉਣ ਵਾਲੇ ਬਿਜਲੀ ਦੇ ਖੰਭਿਆਂ ਨੂੰ ਹੁਣ ਟ੍ਰਾਂਸਮਿਸ਼ਨ ਕੰਪਨੀਆਂ ਖੁਦ ਆਪਣੀ ਖਰਚ 'ਤੇ ਹਟਾਉਣਗੇ। ਪਹਿਲਾਂ ਸਬੰਧਿਤ ਵਿਭਾਗ ਨੁੰ ਬਿਜਲੀ ਦੇ ਖੰਭੇ ਹਟਾਉਣ ਦੇ ਲਈ ਨੋਟਿਸ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਇਕ ਹੋਰ ਐਲਾਨ ਕਰਦੇ ਹੋਏ ਕਿਹਾ ਕਿਸਰਕਾਰ ਨੇ ਆਬਕਾਰੀ ਨੀਤੀ ਵਿਚ ਪ੍ਰਾਵਧਾਨ ਕੀਤਾ ਸੀ ਕਿ 1 ਮਾਰਚ ਡਿਸਟਲਰੀਜ ਪਲਾਸਟਿਕ ਦੀ ਬੋਤਲਾਂ ਦੀ ਥਾਂ ਕੱਚ ਦੀਆਂ ਬੋਤਲਾਂ ਵਿਚ ਸ਼ਰਾਬ ਦੀ ਸਪਲਾਈ ਕਰੇਗੀ। ਪਰ ਹੁਣ ਸਰਕਾਰ ਨੇ ਪੋਲਿਸੀ ਦੀ ਸਮੇਂ ਤਕ ਇਸ ਜਰੂਰੀ ਪ੍ਰਾਵਧਾਨਾਂ ਨੂੰ ਵੈਕਲਪਿਕ ਕਰ ਦਿੱਤਾ ਹੈ, ਤਾਂ ਜੋ ਡਿਸਟਲਰੀਜ ਨੂੰ ਕਿਸੇ ਤਰ੍ਹਾ ਦੀ ਕੋਈ ਮੁਸ਼ਕਲ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਸਥਾਨਕ ਵਿਭਾਗ ਵੱਲੋਂ ਚਲਾਈ ਜਾ ਰਹੀ ਪ੍ਰੋਪਰਟੀ ਆਈਡੀ ਦੀ ਵਿਵਸਥਾ ਕੀਤੀ ਕੇਂਦਰ ਸਰਕਾਰ ਨੇ ਸ਼ਲਾਘਾ ਕੀਤੀ ਹੈ ਅਤੇ ਇਸ ਵਿਵਸਥਾ ਨੂੰ ਅੱਗੇ ਵਧਾਉਣ ਦੇ ਲਈ ਕੇਂਦਰ ਸਰਕਾਰ ਨੇ 150 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਹੈ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਬਜਟ ਸੈਸ਼ਨ ਦੌਰਾਨ -7 ਸਿਟਿੰਗ ਹੋਈ ਹੈ ਅਤੇ ਸੈਸ਼ਨ ਦੇ ਸੁਚਾਰੂ ਸੰਚਾਲਨ ਦੇ ਲਈ ਵਿਧਾਨਸਭਾ ਸਪੀਕਰ , ਡਿਪਟੀ ਸਪੀਕਰ, ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਪ੍ਰਗਟਾਇਆ।

Have something to say? Post your comment

 

More in Chandigarh

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ