Friday, May 17, 2024

Haryana

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ

February 29, 2024 04:05 PM
SehajTimes

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਹਰਿਆਣਾ ਟਰੈਵਲ ਏਜੰਟ ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ ਬਿੱਲ, 2024, ਹਿਸਾਰ ਮੈਟਰੋਪੋਲੀਟਨ ਵਿਕਾਸ ਅਥਾਰਟੀ ਬਿੱਲ, 2024, ਹਰਿਆਣਾ ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ ਆਫ ਪ੍ਰਾਈਵੇਟ ਕੋਚਿੰਗ ਇੰਸਟੀਚਿਊਸ਼ਨਜ਼ ਬਿੱਲ, 2024, ਹਰਿਆਣਾ ਪਿਛੜੀਆਂ ਸ਼੍ਰੇਣੀਆਂ (ਸੇਵਾਵਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਵਿੱਚ ਰਾਖਵਾਂਕਰਨ) ਬਿੱਲ, 2024 ਸ਼ਾਮਲ ਹਨ। ਹਰਿਆਣਾ ਨਿਯੋਜਨ (ਨੰਬਰ 1) ਬਿੱਲ, 2024, ਹਰਿਆਣਾ ਨਿਯੋਜਨ (ਨੰਬਰ 2) ਬਿੱਲ, 2024, ਹਰਿਆਣਾ ਰਾਜ ਖੇਡ ਸੰਘ (ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ) ਬਿੱਲ, 2024, ਹਰਿਆਣਾ ਪ੍ਰੋਜੈਕਟ ਭੂਮੀ ਇਕਾਈ (ਵਿਸ਼ੇਸ਼ ਵਿਵਸਥਾਵਾਂ) ਸੋਧ ਬਿੱਲ, 2024 ਅਤੇ ਹਰਿਆਣਾ ਸ਼ਵ ਦਾ ਸਨਮਾਨਜਨਕ ਨਿਪਟਾਨ ਬਿੱਲ, 2024 ਸ਼ਾਮਲ ਹਨ।

Have something to say? Post your comment

 

More in Haryana

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

ਹਰਿਆਣਾ ਵਿਚ ਜਬਤ ਕੀਤੀ ਗਈ 11.50 ਕਰੋੜ ਰੁਪਏ ਦੀ ਨਗਦੀ

ਹਰਿਆਣਾ ਕੈਬਨਿਟ ਨੇ ਹਰਿਆਣਾ ਪੁਲਿਸ ਜਿਲ੍ਹਾ (ਆਮ ਕਾਡਰ) ਵਿਚ ਭਾਰਤੀ ਰਿਜਰਵ ਬਟਾਲਿਅਨ ਦੇ ਪੁਲਿਸ ਪਰਸੋਨਲਸ ਦਾ ਮਰਜ ਨਿਯਮ, 2024 ਨੂੰ ਦਿੱਤੀ ਮੰਜੂਰੀ

ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

ਸੂਬੇ ਵਿਚ ਲੋਕਸਭਾ ਚੋਣ ਵਿਚ 20031 ਚੋਣ ਕੇਂਦਰਾਂ ਦੀ ਕੀਤੀ ਜਾਵੇਗੀ ਵੈਬਕਾਸਟਿੰਗ : ਅਨੁਰਾਗ ਅਗਰਵਾਲ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ : ਅਨੁਰਾਗ ਅਗਰਵਾਲ

ਪੁਲਿਸ ਮਹਾਨਿਦੇਸ਼ਕ ਸ਼ਤਰੁਜੀਤ ਕਪੂਰ ਦੀ ਅਗਵਾਈ ਹੇਠ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਪ੍ਰਬੰਧਿਤ

ਹਰਿਆਣਾ ਵਿਚ 2 ਕਰੋੜ 1 ਲੱਖ 87 ਹਜਾਰ ਵੋਟਰ ਕਰਣਗੇ ਲੋਕਸਭਾ ਦੇ ਚੋਣ ਵਿਚ ਵੋਟਿੰਗ

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ 'ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

ਹਰਿਆਣਾ ਦੇ ਰਾਜਪਾਲ ਨੇ ਸੀਬੀਐਸਈ ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿਚ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ