Friday, May 03, 2024

Malwa

ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ 635 ਕਰੋੜ ਦੀ ਆਨਲਾਈਨ ਅਦਾਇਗੀ

April 29, 2021 08:21 PM
SehajTimes

ਬਰਨਾਲਾ : ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨਲਾਈਨ ਅਦਾਇਗੀ ਸਿੱਧੀ ਖਾਤਿਆਂ ਵਿਚ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 28 ਅਪਰੈਲ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 635 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
        ਇਸ ਮੌਕੇ ਡੀਐਫਐਸਸੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ 28 ਅਪਰੈਲ ਤੱਕ 4,05,764 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰ ਹਾਊਸ, ਐਫਸੀਆਈ ਵੱਲੋਂ 3,94,855 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Have something to say? Post your comment

 

More in Malwa

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ