Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦਿਨ ਦਿਹਾੜੇ ਦੋ ਲੁਟੇਰਿਆਂ ਵੱਲੋਂ SBI ਝਬਾਲ Branch 'ਚ ਮਾਰਿਆ 9 ਲੱਖ ਦਾ ਡਾਕਾ

March 01, 2024 10:57 AM
Manpreet Singh khalra

ਝਬਾਲ : ਕਸਬਾ ਝਬਾਲ ਵਿਖੇ ਅੰਮ੍ਰਿਤਸਰ ਰੋਡ ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ਝਬਾਲ ਬ੍ਰਾਂਚ ਚ,ਅੱਜ ਦਿਨ ਦਿਹਾੜੇ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਡਾਕਾ ਮਾਰ ਕੇ 8‌ ਲੱਖ ਰੁਪਏ ਲੁੱਟਣ ਦੇ ਨਾਲ ਨਾਲ ਗਾਰਡ ਦੀ ਰਫਲ ਲੈ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ਤੇ ਪੁੱਜੇ ਜਿਲਾ ਪੁਲੀਸ ਤਰਨਤਾਰਨ ਦੇ ਐਸ ਐਸ ਪੀ ਸ੍ਰੀ ਅਸਵਨੀ ਕਪੂਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੈਲਮੇਟ ਪਾਏ ਹੱਥ ਚ, ਪਿਸਤੌਲ ਫੜੇ ਦੋ ਨੌਜਵਾਨਾਂ ਨੇ ਬੈਂਕ ਦੇ ਅੰਦਰ ਦਾਖਲ ਹੁੰਦੇ ਹੀ ਗਾਰਡ ਦੀ ਰਫਲ ਖੋਹ ਲਈ ਅਤੇ ਬੈੰਕ ਮੁਲਾਜ਼ਮਾ ਨੂੰ ਹਥਿਆਰਾ ਦੀ ਨੋਕ ਤੇ ਰੱਖਦਿਆ ਕੈਸ ਕਾਊਂਟਰ ਤੇ ਜਿੰਨਾ ਕੈਸ ਸੀ ਉਸ ਨੂੰ ਬੈਗ ਵਿਚ ਪਾ ਕੇ ਗਾਰਡ ਦੀ ਰਫਲ ਵੀ ਨਾਲ ਲੈ ਕੇ ਬੁਲਟ ਮੋਟਰਸਾਈਕਲ ਤੇ ਫਰਾਰ ਹੋ ਗਏ।ਲੁੱਟ ਦੀ ਖਬਰ ਮਿਲਦਿਆ ਹੀ ਸਥਾਨਕ ਥਾਣਾ ਝਬਾਲ ਦੇ ਐਸ ਐਚ ਓ ਰਜਿੰਦਰ ਕੌਰ ਪੁਲੀਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਅਤੇ ਜਦ ਗਾਰਡ ਅਤੇ ਬੈੰਕ ਚ ਆਏ ਗਾਹਕ ਨੇ ਲੁਟੇਰਿਆਂ ਦਾ ਪਿੱਛਾ ਕੀਤਾ ਤਾਂ ਉਹ ਮੰਨਣ‌ ਟੋਲ ਪਲਾਜਾ ਤੋ ਪਹਿਲਾ ਹੀ ਚਿੱਟੇ ਰੰਗ ਦੀ ਬਰੀਜਾ ਗੱਡੀ ਤੇ ਸਵਾਰ ਹੋ ਕੇ ਨਿਕਲ ਗਏ।ਉਨਾ ਕਿਹਾ ਕਿ ਸੀਸੀਟੀਵੀ ਕੈਮਰਿਆ ਨੂੰ ਖੰਘਾਲਿਆ ਜਾ ਰਿਹਾ ਹੈ।ਇਸ ਸਮੇਂ ਉਨਾ ਨਾਲ ਡੀਐਸਪੀ ਸਿਟੀ ਤਰਸੇਮ ਮਸੀਹ,ਡੀ ਐਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ,ਥਾਣਾ ਝਬਾਲ ਦੇ ਮੁਖੀ ਐਸ ਐਚ ਓ ਰਜਿੰਦਰ ਕੌਰ ਵੀ ਮੌਜੂਦ ਸਨ।

Have something to say? Post your comment

 

More in Majha

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ