Monday, September 08, 2025

Malwa

ਗੁਰਦੀਪ ਕੌਰ ਨੇ ਸੰਭਾਲਿਆ ਖੇਡ ਅਫਸਰ ਦਾ ਚਾਰਜ

March 01, 2024 12:29 PM
SehajTimes

ਫਤਹਿਗੜ੍ਹ ਸਾਹਿਬ : ਸ਼੍ਰੀਮਤੀ ਗੁਰਦੀਪ ਕੌਰ ਨੇ ਬਤੌਰ ਜਿਲ੍ਹਾ ਖੇਡ ਅਫਸਰ, ਫਤਿਹਗੜ੍ਹ ਸਾਹਿਬ ਦਾ ਅਹੁੱਦਾ ਸੰਭਾਲਿਆ ਇਸ ਮੌਕੇ ਉਹਨਾਂ ਕਿਹਾ ਕਿ ਉਹ ਬਹੁਤ ਹੀ ਭਾਗਾਸ਼ਾਲੀ ਹਨ ਜਿਹਨਾਂ ਨੂੰ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਜਿੱਥੇ ਸਹਿਬਜ਼ਾਦਾ ਜ਼ੋਰਾਵਰ ਸਿੰਘ ਸ਼ਹਿਬਜਾਦਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੇ ਮਾਨਵਤਾ ਦੀ ਭਲਾਈ ਲਈ ਲਾਸ਼ਾਨੀ ਸ਼ਹਾਦਤ ਦੇ ਕੇ ਇੱਕ ਨਵਾਂ ਇਤਿਹਾਸ ਸਿਰਜ਼ਿਆਂ ।
ਇਸ ਮੌਕੇ ਉਹਨਾਂ ਕੋਚ ਸਾਹਿਬਾਨ ਅਤੇ ਹੋਰ ਦਫ਼ਤਰੀ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਤਾਂ ਜੋ ਜ਼ਿਲ੍ਹੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਉੱਚੀਆਂ ਮੱਲਾਂ ਮਾਰ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ।

Have something to say? Post your comment

 

More in Malwa

ਲੜੀਵਾਰ ਗੁਰਮਤਿ ਸਮਾਗਮਾਂ ਦੀ ਗੁਰਦੁਆਰਾ ਟਾਹਲੀ ਸਾਹਿਬ ਤੋਂ ਚੜ੍ਹਦੀ ਕਲਾ ਨਾਲ ਹੋਈ ਅਰੰਭਤਾ

ਚੋਰੀ ਦੇ ਕੇਸ ਵਿੱਚੋਂ ਬਾ-ਇੱਜ਼ਤ ਬਰੀ

ਪ੍ਰਸ਼ਾਸਨ ਨੂੰ ਨਹੀਂ ਦਿਖ ਰਹੇ ਗਰੀਬਾਂ ਦੇ ਡਿੱਗੇ ਘਰ : ਗੋਲਡੀ

ਬੀਤੇ ਦਿਨੀ ਪਿੰਡ ਢੈਂਠਲ ਦੇ ਲਖਵਿੰਦਰ ਸਿੰਘ ਤੇ ਹਮਲਾ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਪੀੜਤਾਂ ਦੀ ਸਹਾਇਤਾ ਕਰਨ ਲਈ ਰਣਨੀਤੀ ਉਲੀਕੀ : ਨਾਨਕ ਸਿੰਘ ਅਮਲਾ ਸਿੰਘ ਵਾਲਾ

ਸੋਹੀਆਂ ਤੇ ਦੀਵਾਨਾ ਨੇੜੇ ਬੱਸੀਆਂ ਡਰੇਨ ਹਰੀ ਬੂਟੀ ਨਾਲ ਭਰੀ

ਹੜ੍ਹਾਂ ਨਾਲ ਘਿਰੇ ਲੋਕਾਂ ਦੀ ਤੁਰੰਤ ਸਾਰ ਲਈ ਜਾਵੇ, ਪਰ ਹਕੀਕਤ ਵਿਚ ਪੰਜਾਬ ਤੇ ਕੇਂਦਰ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ : ਮੋੜ 

ਹੜਪੀੜਤ ਪਰਿਵਾਰਾਂ ਨੂੰ ਮੁੜ ਖੜਾਂ ਕਰਨ ਲਈ ਹਰ ਵਰਕਰ ਤੇ ਆਗੂ ਸਹਾਇਤਾ ਲਈ ਯੋਗਦਾਨ ਪਾਵੇ : ਰਾਜੂ ਖੰਨਾ

ਵਿਧਾਇਕ ਬਲਕਾਰ ਸਿੱਧੂ ਵੱਲੋਂ ਮੀਂਹ ਪੀੜਤ ਪਿੰਡਾਂ ਦਾ ਦੌਰਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਲੋੜਵੰਦ ਲਈ ਯੋਗ ਉਪਰਾਲੇ ਕਰ ਰਹੀ ਹੈ : ਭਾਈ ਖਾਲਸਾ