Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ

March 01, 2024 12:57 PM
SehajTimes

ਮੋਹਾਲੀ : ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ ਭਰਨ ਦੀ ਅੰਤਿਮ ਤਾਰੀਖ ਜੋ ਮਿਤੀ 29/02/2024 ਸੀ, ਤੋਂ ਵਧ ਕੇ ਹੁਣ ਮਿਤੀ 30/04/2024 ਹੋ ਗਈ ਹੈ। ਇਸ ਲਈ ਜਿਨ੍ਹਾ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 30/04/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ ਜਾ ਕੇ ਭਰ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ