Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਲਾਏ ਜਾਣਗੇ ਕੈਂਪ

March 01, 2024 03:47 PM
SehajTimes

ਮੋਹਾਲੀ : ਸਮਗਰਾ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਜ਼ਿਲ੍ਹਾ ਪੱਧਰੀ ਰਿਸੋਰਸ ਸੈਂਟਰ ਵਿੱਚ ਅਲਿਮਕੋ ਦੇ ਤਾਲਮੇਲ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 4 ਮਾਰਚ ਤੋਂ 6 ਮਾਰਚ ਤੱਕ ਅਲਿਮਕੋ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ। ਸਿੱਖਿਆ ਵਿਭਾਗ ਦੇ ਆਈ ਈ ਡੀ ਕੰਪੋਨੈਂਟ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਮਿਤੀ 4 ਮਾਰਚ ਨੂੰ ਕੁਰਾਲੀ, ਮਾਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਬਸ ਸਟੈਂਡ ਕੁਰਾਲੀ, ਮਿਤੀ 5 ਮਾਰਚ ਨੂੰ ਖਰੜ ਬਲਾਕ 1,2,3 ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੋਹਾਲੀ ਅਤੇ ਮਿਤੀ 6 ਮਾਰਚ ਨੂੰ ਬਲਾਕ ਡੇਰਾਬਸੀ 1,2 ਅਤੇ ਬਨੂੰੜ ਸਰਕਾਰੀ ਪ੍ਰਾਇਮਰੀ ਸਕੂਲ ਈਸਾਪੁਰ ਰੋਣੀ ਵਿਖੇ ਇਹ ਕੈਂਪ ਲਗਣਗੇ।
ਇਨ੍ਹਾਂ ਕੈਂਪਾਂ ਵਿਚ ਹੱਡੀਆਂ ਦੇ ਮਾਹਰ ਡਾਕਟਰ, ਜਨਰਲ ਡਾਕਟਰ ਅਤੇ ਕੰਨ, ਨੱਕ ਅਤੇ ਗਲੇ ਦੇ ਮਾਹਰ ਡਾਕਟਰਾਂ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਚੈੱਕਅਪ ਕੀਤਾ ਜਾਵੇਗਾ। ਜ਼ਿਲ੍ਹਾ ਸਿਖਿਆ ਅਫਸਰ ਵਲੋਂ ਦੱਸਿਆ ਗਿਆ ਕਿ ਮਾਹਰ ਡਾਕਟਰ ਇਨ੍ਹਾਂ ਕੈਂਪਾਂ ਵਿਚ ਮੌਜੂਦ ਰਹਿਣਗੇ ਅਤੇ ਕੈਂਪਾਂ ਦਾ ਸਮਾਂ ਸਵੇਰੇ 9:30 ਵਜੇ ਦਾ ਹੋਵੇਗਾ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ ਅਤੇ ਸ਼ਹਿਰ ਵਾਸੀ ਹੋ ਰਹੇ ਹਨ ਪੀ ਲੀ ਏ ਅਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ