Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹੁਸ਼ਿਆਰਪੁਰ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ : ਜਿੰਪਾ

March 01, 2024 04:02 PM
SehajTimes
ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ। ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ। 
 
 
ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅਮਿਤ ਤਲਵਾੜ, ਸਥਾਨਕ ਸਰਕਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਦੀਪਤੀ ਉੱਪਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜੀਨੀਅਰ (ਉੱਤਰ) ਜਸਬੀਰ ਸਿੰਘ ਅਤੇ ਜਲ ਸ੍ਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਸ਼ਾਮਿਲ ਸਨ।

Have something to say? Post your comment

 

More in Chandigarh

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ