Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਰਿਸ਼ਵਤ ਲੈਂਦੇ ਹੋਏ Rewari ਮੱਛੀ ਪਾਲਣ ਦਾ Officer ਗਿਰਫਤਾਰ

March 02, 2024 12:03 PM
SehajTimes

ਚੰਡੀਗੜ੍ਹ : ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਗੁਰੂਗ੍ਰਾਮ ਟੀਮ ਅੱਜ ਜਿਲ੍ਹਾ ਰਿਵਾੜੀ ਵਿਚ ਤੈਨਾਤ ਜਿਲ੍ਹਾ ਮੱਛੀ ਪਾਲਣ ਅਧਿਕਾਰੀ ਵੇਦਪਾਲ ਨੂੰ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥਾਂ ਗਿਰਫਤਾਰ ਕੀਤਾ। ਬਿਊਰੋ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਿਊਰੋ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਸ਼ਿਕਾਇਤਕਰਤਾ ਦੀ ਧਰਮਪਤਨੀ ਵੱਲੋਂ ਮੱਛੀ ਪਾਲਣ ਵਿਭਾਗ ਵਿਚ ਸੰਚਾਲਿਤ ਯੋਜਨਾ ਦੇ ਤਹਿਤ 25 ਮੱਛੀ ਪਾਲਣ ਬਾਇਓ ਫਲੋ ਟੈਂਕ ਲਗਾਏ ਗਏ ਸਨ। ਇਸ ਦੇ ਲਈ ਸ਼ਿਕਾਇਤਕਰਤਾ ਦੀ ਧਰਮਪਤਨੀ ਵੱਲੋਂ 60 ਫੀਸਦੀ ਤਕ ਦੀ ਰਕਮ ਮਤਲਬ 17 ਲੱਖ 75 ਹਜਾਰ ਰੁਪਏ ਦਾ ਬੈਂਕ ਤੋਂ ਲੋਨ ਵੀ ਕੀਤਾ ਗਿਆ। ਇਸ ਯੋਜਨਾ ਤਹਿਤ ਮਹਿਲਾ ਨੂੰ ਮੱਛੀ ਪਾਲਣ ਵਿਭਾਗ ਦੇ ਵੱਲੋਂ ਸਬਸਿਡੀ ਦੀ ਰਕਮ ਉਪਲਬਧ ਕਰਵਾਈ ਜਾਣੀ ਸੀ। ਇਸ ਸਬਸਿਡੀ ਦੀ ਰਕਮ ਨੂੰ ਮੰਜੂਰ ਕਰਨ ਦੇ ਬਦਲੇ ਵਿਚ ਜਿਲ੍ਹਾ ਮੱਛੀ ਪਾਲਣ ਅਧਿਕਾਰੀ ਵੇਦਪਾਲ ਵੱਲੋਂ ਮਹਿਲਾ ਤੋਂ 1 ਲੱਖ 45 ਹਜਾਰ ਰੁਪਏ ਦੀ ਰਕਮ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚੋਂ ਦੋਸ਼ੀ ਵੱਲੋਂ 10000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲਈ ਜਾ ਚੁੱਕੀ ਸੀ ਅਤੇ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀ ਨੂੰ ਰੰਗੇ ਹੱਥਾਂ ਫੜਿਆ ਗਿਆ। ਦੋਸ਼ੀ ਦੇ ਖਿਲਾਫ ਹਰਿਆਣਾ ਏਂਟੀ ਕਰਪਸ਼ਨ ਬਿਊਰੋ ਗੁਰੁਗ੍ਰਾਮ ਵਿਚ ਮਾਮਲਾ ਦਰਜ ਕਰਦੇ ਹੋਏ ਉਸ ਦੀ ਗਿਰਫਤਾਰੀ ਕੀਤੀ ਗਈ ਹੈ।

ਬੁਲਾਰੇ ਨੇ ਆਮਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਕੰਮ ਕਰਨ ਦੀ ਏਵਜ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਤੁਰੰਤ ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੇ ਟੋਲ ਫਰੀ ਨੰਬਰ-1800-180-2022 ਅਤੇ 1064 'ਤੇ ਦੇਣਾ ਯਕੀਨੀ ਕਰਨ।

 

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ