Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

March 02, 2024 01:40 PM
SehajTimes
ਮੋਹਾਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦਿੱਲੀ ਵਲੋਂ 15 ਫਰਵਰੀ 2024 ਤੋਂ 2 ਅਪ੍ਰੈਲ 2024 ਤੱਕ ਸਵੇਰ ਦੇ ਸੈਸ਼ਨ ਵਿਚ 10:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਸਥਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਗਿਆਨ ਜੋਤੀ ਗਲੋਬਲ ਸਕੂਲ, ਮੋਹਾਲੀ, ਸੁਖਮਨੀ ਇੰਟਰਨੈਸ਼ਨਲ ਸਕੂਲ, ਡੇਰਾਬਸੀ, ਐਸ.ਟੀ.ਸੋਲਜ਼ਰ ਇੰਟਰਨੈਸ਼ਨਲ ਕੌਨਵੈਂਟ ਸਕੂਲ, ਫੇਜ਼ 7, ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ 7 ਮੋਹਾਲੀ, ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਮੋਹਾਲੀ, ਗੁਰੂ ਨਾਨਕ ਫਾਊਡੇਂਸ਼ਨ ਪਬਲਿਕ ਸਕੂਲ, ਪਿੰਡ ਚੱਪੜਚਿੜੀ ਮੋਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਅਤਰੀ ਪਬਲਿਕ ਸਕੂਲ ਨੇੜੇ ਸ਼ਿਵ ਮੰਦਿਰ ਲਾਲੜੂ ਮੰਡੀ, ਗੁਰੂ ਗੋਬਿੰਦ ਸਿੰਘ ਵਿਦਿਆ ਮੰਦਿਰ ਰਤਵਾੜਾ ਸਾਹਿਬ, ਮੋਹਾਲੀ, ਦੂਨ ਇੰਟਰਨੈਸ਼ਨਲ ਸਕੂਲ ਸੈਕਟਰ 69 ਮੋਹਾਲੀ, ਮਾਨਵ ਮੰਗਲ ਸਮਾਰਟ ਸਕੂਲ ਸੈਕਟਰ 64, ਫੇਜ਼ 10 ਮੋਹਾਲੀ, ਐਨੀਜ਼ ਸਕੂਲ ਸ਼ਿਵਜੋਤ ਇੰਨਕਲੇਵ, ਖਰੜ, ਮੋਹਾਲੀ, ਲਾਰਡ ਮਹਾਂਵੀਰ ਜੈਨ ਪਬਲਿਕ ਸਕੂਲ ਨੇੜੇ ਰੇਲਵੇ ਕਰਾਸਿੰਗ ਡੇਰਾਬਸੀ, ਕੇਂਦਰੀ ਵਿਦਿਆਲਯ ਜ਼ੀਰਕਪੁਰ ਅਤੇ ਕੇਂਦਰੀ ਵਿਦਿਆਲਯ ਸੈਕਟਰ 80 ਮੋਹਾਲੀ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਮਿਤੀ 1 ਮਾਰਚ 2024 ਤੋਂ 2 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ