Saturday, April 20, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

Malwa

ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਬੈਂਕ ਕਰਨ ਸਹਿਯੋਗ : ਏ.ਡੀ.ਸੀ.

April 30, 2021 09:25 AM
SehajTimes

ਪਟਿਆਲਾ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਹਿਯੋਗ ਕਰਨ ਲਈ ਕਿਹਾ ਹੈ। ਇਥੇ ਅੱਜ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੀ ਕਰਵਾਈ ਗਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਬੈਂਕਾਂ 'ਚ ਲੋਕਾਂ ਅਤੇ ਖਾਸ ਕਰਕੇ ਕਮਜ਼ੋਰ ਵਰਗਾਂ ਅਤੇ ਵਪਾਰੀਆਂ ਨਾਲ ਸਬੰਧਤ ਲੰਬਿਤ ਚਲੇ ਆ ਰਹੇ ਕਰਜ਼ਿਆਂ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਆਪਣੇ ਮਿਥੇ ਟੀਚੇ ਪੂਰੇ ਕਰਨ।
ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਬੈਂਕਾਂ ਨੂੰ ਜਿਨ੍ਹਾਂ ਦਾ ਸੀ.ਡੀ. ਅਨੁਪਾਤ ਸਹੀ ਨਹੀਂ ਹੈ ਆਪਣਾ ਸੀ.ਡੀ. ਅਨੁਪਾਤ ਸਹੀ ਕਰਨ ਲਈ ਕਿਹਾ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ।

Have something to say? Post your comment

 

More in Malwa

ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ

ਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂ

ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨ

ਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲ

ਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ

ਡੇਅਰੀ ਉੱਦਮ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ 

ਸੁਨੀਤਾ ਭਾਰਦਵਾਜ ਵਿੱਦਿਅਕ ਟੂਰ ਲਈ ਸੰਘੋਲ ਪੁੱਜੇ