Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Chandigarh

ਸੁਖਬੀਰ ਸਿੰਘ ਬਾਦਲ ਵਿਰੁੱਧ ਪਰਚਾ ਦਰਜ

April 30, 2021 09:39 AM
SehajTimes

ਚੰਡੀਗੜ੍ਹ : ਕੋਰੋਨਾ ਨਿਯਮਾਂ ਦੀ ਉਲੰਘਣਾ ਵਿਰੁਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁਧ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਬਾਦਲ ਦਾ ਕਹਿਣਾ ਹੈ ਕਿ ਇਹ ਸੱਭ ਸਿਆਸੀ ਕਿੜਾਂ ਕੱਢਣ ਲਈ ਕੀਤਾ ਜਾ ਰਿਹਾ ਹੈ। ਥਾਣਾ ਲੰਬੀ ਦੇ ਮੁਖੀ ਚੰਦਰ ਸ਼ੇਖਰ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਅਰਸ਼ਦੀਪ ਸਿੰਘ ਰੌਬਿਨ ਬਰਾੜ ਸਮੇਤ 150 ਅਣਜਾਣ ਲੋਕਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਇਥੇ ਦਸ ਦਈਏ ਕਿ ਅਕਾਲੀ ਦਲ ਦੀ ਵਿਦਿਆਰਥੀ ਇਕਾਈ ਦੇ ਵਰਕਰਾਂ ਵਿਰੁੱਧ ਪੰਜਾਬ ਦੇ ਮੁਕਤਸਰ ਜ਼ਿਲ੍ਹੇ 'ਚ ਇਕ ਇਕੱਠ ਦੌਰਾਨ ਕੋਵਿਡ-19 ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ 'ਤੇ ਮਾਮਲਾ ਦਰਜਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸਟੂਡੈਂਟ ਵਿੰਗ-ਸਟੂਡੈਂਟ ਓਰਗਨਾਈਜੇਸ਼ਨ ਆਫ ਇੰਡੀਆ (ਐੱਸ.ਓ.ਆਈ.) ਦੇ ਕੁਝ ਵਰਕਰਾਂ ਨੇ ਮੁਕਤਸਰ 'ਚ ਬਾਦਲ ਦੀ ਰਿਹਾਇਸ਼ 'ਤੇ ਬੁੱਧਵਾਰ ਨੂੰ ਇਕ ਮੀਟਿੰਗ ਕੀਤੀ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਨੇ 100 ਤੋਂ ਵਧੇਰੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਵੀ ਕੀਤਾ।

Have something to say? Post your comment

 

More in Chandigarh

6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ

ਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂ

ਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ