Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

March 04, 2024 01:41 PM
SehajTimes
ਚੰਡੀਗੜ੍ਹ : ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।   
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਪਾਇਆ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ