Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਵਿਧਾਨ ਸਭਾ ਦਾ ਸਾਲ 2024-25 ਦਾ ਬਜਟ ਸੈਸ਼ਨ

March 04, 2024 01:56 PM
SehajTimes

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਦਾ ਸਾਲ 2024-25 ਦਾ ਬਜਟ ਸੈਸ਼ਨ ਕਈ ਅਰਥਾਂ ਵਿਚ ਅਹਿਮ ਰਿਹਾ ਇਕ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਪੇਸ਼ ਕੀਤਾ, ਤਾਂ ਉੱਥੇ ਦੂਜੇ ਪਾਸੇ ਇਸ ਸੈਸ਼ਨ ਵਿਚ ਹਰਿਆਣਾ ਵਿਧਾਨ ਸਭਾ ਨੂੰ ਡਿਜੀਟਲਾਇਜ ਕਰਕੇ ਪ੍ਰਧਾਨ ਮੰਤਰੀ ਦੇ ਡਿਜੀਟਲ ਇੰਡਿਆ ਮਿਸ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਵੀ ਵਧਾਇਆ ਲਗਾਤਾਰ ਪੰਜਵੇਂ ਬਜਟ ਪੇਸ਼ ਕਰਕੇ ਮੁੱਖ ਮੰਤਰੀ ਨੇ ਇਕ ਸੁਲਝਦੇ ਹੋਏ ਅਰਥਸ਼ਾਸਤਰੀ ਦੀ ਤਰ੍ਹਾਂ ਬਜਟ ਵਿਚ ਘੱਟ ਖਰਚ ਦੀ ਧਾਰਣਾ 'ਤੇ ਚਲਦੇ ਹੋਏ ਮਹੁੱਇਆ ਸਾਧਨਾਂ ਤੇ ਸਰੋਤਾਂ ਦੀ ਲੋਂੜ ਅਨੁਸਾਰ ਸਿਰਫ ਉਨ੍ਹਾਂ ਹੀ ਮਾਤਰਾ ਵਿਚ ਵਰਤੋਂ ਕੀਤਾ, ਜਿੰਨ੍ਹਾਂ ਦੀ ਲੋਂੜ ਹੈ ਭਾਵੇਂ ਉਨ੍ਹਾਂ ਦੀ ਉਪਲੱਬਧਤਾ ਵਿਚ ਕੋਈ ਕਮੀ ਨਾ ਹੋਵੇ, ਲੇਕਿਨ ਧਿਆਨ ਕੇਂਦਰਿਤ ਕਰਦੇ ਹੋਏ ਇਕ ਅਨੁਸ਼ਾਤਿ ਢੰਗ ਨਾਲ ਵਰਤੋਂ ਕੀਤੀ ਜਾਵੇ ਹਰਿਆਣਾ ਗਠਨ ਤੋਂ ਬਾਅਦ ਹੁਣ ਤਕ ਦੇ ਸੱਭ ਤੋਂ ਵੱਧ ਰਕਮ 1,89,876.61 ਕਰੋੜ ਰੁਪਏ ਦਾ ਬਜਟ ਹੋਏ ਪੇਸ਼ ਕੀਤਾ ਮੁੱਖ ਮੰਤਰੀ ਨੇ ਬਤੌਰ ਵਿੱਤ ਮੰਤਰੀ ਵੱਜੋਂ ਐਫ.ਐਮ.ਬੀ.ਏ. ਦੇ ਮਾਪਦੰਡਾਂ 'ਤੇ ਚਲਦੇ ਹੋਏ ਜੀ ਐਸ ਡੀ ਪੀ ਦੀ 3 ਫੀਸਦੀ ਦੀ ਸੀਮਾ ਅੰਦਰ ਹੀ ਕਰਜ਼ਾ ਲਿਆ ਹੈ

ਇਹ ਬਜਟ ਸੈਸ਼ਨ ਇਸ ਲਈ ਵੀ ਮਹੱਤਵਪੂਰਨ ਰਿਹਾ ਹੈ ਕਿ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਧਾਨ ਸਭਾ ਸਕੱਤਰੇਤ ਨੂੰ ਕਾਪਰੋਰਟ ਲੁਕ ਦਿੱਤਾ ਹੈ ਕੌਮੀ ਈ-ਵਿਧਾਨ ਸਭਾ ਦੀ ਧਾਰਣਾ 'ਤੇ ਚਲਦੇ ਹੋਏ ਇਸ ਬਜਟ ਸੈਸ਼ਨ ਦੌਰਾਨ ਹਰਿਆਣਾ ਗਠਨ ਤੋਂ ਬਾਅਦ ਸਾਲ 1966 ਤੋਂ ਲੈਕੇ ਫਰਵਰੀ, 2024 ਤਕ ਦੇ ਸਾਰੇ ਕਾਨੂੰਨੀ ਕੰਮ ਅਪਲੋਡ ਕਰ ਦਿੱਤੇ ਗਏ ਹਨ, ਜਿਸ ਵਿਚ ਪ੍ਰਸ਼ਨਕਾਲ, ਧਿਆਨਖਿਚ ਪ੍ਰਸਤਾਵ, ਸੈਸ਼ਨ ਸਮਾਂ, ਪ੍ਰਾਇਵੇਟ ਮੈਂਬਰ ਬਿਲ ਵੀ ਸ਼ਾਮਿਲ ਹਨ ਇਸ ਤੋਂ ਇਲਾਵਾ, ਸੁਖ ਸਹਾਇਕ ਤੋਂ ਲੈਕੇ ਗੈਜਟਿਡ ਅਧਿਕਾਰੀਆਂ ਤੇ ਵਿਧਾਨ ਸਭਾ ਸਕੱਤਰ ਤਕ ਦੇ ਅਧਿਕਾਰੀ ਲਈ ਡ੍ਰੈਸ ਕੋਡ ਲਾਗੂ ਕੀਤਾ ਹੈ ਵਿਧਾਨ ਸਭਾ ਸੈਸ਼ਨ ਵਿਚ ਸਾਰੇ ਕਰਮਚਾਰੀ ਆਪਣੇ-ਆਪਣੇ ਅਹੁੰਦੇ ਅਨੁਸਾਰ ਵੱਖ-ਵੱਖ ਰੰਗ ਦੀ ਡ੍ਰੈਸ ਵਿਚ ਨਜਰ ਆਏ ਵਿਧਾਨ ਸਭਾ ਸਪੀਕਰ ਨੇ ਸਾਰੇ ਵਿਧਾਇਕਾਂ ਨੂੰ ਇਸ ਬਦਲਾਅ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਤਾਂ ਜੋ ਜਦੋਂ ਉਹ ਵਿਧਾਨ ਸਭਾ ਦੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਵਿਚ ਆਉਣ ਤਾਂ ਵਿਧਾਨ ਸਭਾ ਸਕੱਤਰਤੇ ਦੇ ਕਮਰਚਾਰੀਆਂ ਨੂੰ ਉਨ੍ਹਾਂ ਨੂੰ ਪਛਾਣਨ ਵਿਚ ਕੋਈ ਮੁਸ਼ਕਲ ਨਾ ਹੋਵੇ

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ