Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ

March 05, 2024 01:29 PM
SehajTimes

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ  ਅੱਜ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ। ਇਸ ਦੌਰਾਨ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਮਨਜੀਤ ਸਿੰਘ ਸਿੱਧੂ ਵੱਲੋਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸਮਾਗਮ ਵਿੱਚ ਐਡੀਸ਼ਨਲ ਸੁਪਰਡੈਂਟ ਸ਼੍ਰੀ ਹਰਚਰਨ ਸਿੰਘ ਗਿੱਲ, ਡਿਪਟੀ ਸੁਪਰਡੈਂਟ ਸ਼੍ਰੀ ਜੈਦੀਪ ਸਿੰਘ ਅਤੇ ਡਿਪਟੀ ਸੁਪਰਡੈਂਟ ਬਲਜਿੰਦਰ ਸਿੰਘ ਚੱਠਾ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ।
ਇਹਨਾਂ ਜ਼ੋਨਲ ਖੇਡਾਂ ਵਿੱਚ ਕੁਲ ਸੱਤ ਜੇਲ੍ਹਾਂ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਖੁੱਲ੍ਹੀ ਖੇਤੀਬਾੜੀ ਜੇਲ੍ਹ ਨਾਭਾ, ਜ਼ਿਲ੍ਹਾ ਜੇਲ੍ਹ ਸੰਗਰੂਰ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਸਬ ਜੇਲ੍ਹ ਮਲੇਰਕੋਟਲਾ ਵੱਲੋਂ ਰੱਸਾ ਕੱਸੀ, ਵਾਲੀ ਬਾਲ, ਬੈਡਮਿੰਟਨ, ਲਾਂਗ ਜੰਪ, 400 ਮੀਟਰ ਰੇਸ, 100 ਮੀਟਰ ਰੇਸ, ਕਬੱਡੀ, ਸ਼ਤਰੰਜ, ਬੈਡਮਿੰਟਨ, 60 ਮੀਟਰ ਰੇਸ ਅਤੇ ਸ਼ਾਟ ਪੁੱਟ ਗੇਮਾਂ ਵਿੱਚ ਹਿੱਸਾ ਲੈਣਾ ਹੈ। ਇਹਨਾਂ ਖੇਡਾਂ ਦਾ ਸਮਾਪਨ ਮਿਤੀ 10/03/2024 ਨੂੰ ਹੋਵੇਗਾ।

 
 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ