Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ ਲਗਾਏ ਗਏ 16 ਨਵੇਂ ਟਿਊਬਵੈੱਲ :DC

March 05, 2024 02:23 PM
SehajTimes

ਫਤਹਿਗੜ੍ਹ ਸਾਹਿਬ : ਪਿੰਡਾਂ ਦੇ ਲੋਕਾਂ ਨੂੰ ਘਰ ਘਰ ਸਾਫ ਸੂਥਰਾ ਪੀਣ ਵਾਲਾ ਸਵੱਛ ਪਾਣੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ 448.63 ਲੱਖ  ਰੁਪਏ ਖਰਚ ਕਰਕੇ 16 ਨਵੇਂ ਟਿਊਬਵੈੱਲ ਲਗਾਉਣ ਦੇ ਨਾਲ-ਨਾਲ ਚਾਲੂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰਵਾਈ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪਿੰਡਾਂ ਦੇ ਲੋਕਾਂ ਨੂੰ ਘਰ ਘਰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਅਧੀਨ ਜਿਲ੍ਹੇ ਵਿੱਚ  ਜਿਨ੍ਹਾਂ ਜਿਨ੍ਹਾਂ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਨਹੀਂ ਸਨ ਨਵੇਂ ਟਿਊਬਵੈੱਲ ਲਗਾਕੇ ਜਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਜ਼ਿਲ੍ਹੇ ਦੇ 100ਫੀਸਦੀ ਨਾਗਰਿਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਇਸਤੋਂ ਇਲਾਵਾ ਜਿੰਨ੍ਹਾਂ ਪਿੰਡਾਂ ਵਿੱਚ ਪਹਿਲਾਂ ਤੋਂ ਹੀ ਜਲ ਸਪਲਾਈ ਸਕੀਮਾਂ ਚਲ ਰਹੀਆਂ ਉਨ੍ਹਾਂ ਵਿੱਚ ਪਾਈਪਾਂ ਲੀਕ ਹੋਣ ਦੀ ਸਮੱਸਿਆ ਕਾਰਨ ਲੋਕਾਂ ਨੂੰ ਸਾਫ ਪਾਣੀ ਨਹੀਂ ਮਿਲ ਰਿਹਾ, ਉੱਥੇ ਨਵੀਆਂ ਪਾਈਪਾਂ ਪਾਉਣ ਦੇ ਨਾਲ ਨਾਲ ਹੋਰ ਲੋੜੀਂਦੀ ਮੁਰੰਮਤ ਕਰਵਾਕੇ ਜਲ ਸਪਲਾਈ ਸਕੀਮਾਂਨੂੰ ਮੁੜ ਤੋਂ ਸਵੱਛ ਪਾਣੀ ਮੁਹੱਈਆ ਕਰਵਾਉਣ ਲਈ ਤਿਆਰ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ  ਕਿ ਉਹ ਹਰ ਘਰ ਤੱਕ  ਸਾਫ ਸੂਧਰਾ ਪੀਣ ਵਾਲਾ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਦੇ ਲੋਕ ਗੰਦਾ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬੱਚ ਕੇ ਸਿਹਤਮੰਦ ਜਿੰਦਗੀ ਜੀਅ ਸਕਣ। ਇਸ ਮੌਕੇ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸ੍ਰੀ ਹਿਤੇਨ ਕਪਲਾ, ਕਾਰਜਾਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਈਸ਼ਾਨ ਕੌਸ਼ਲ ਡਿਪਟੀ ਐਸ.ਡੀ.ਓ. ਸ੍ਰੀ ਗੌਤਮ ਜਿੰਦਲ, ਡਿਪਟੀ ਡੀ.ਓ.ਐਲੀਮੈਂਟਰੀ ਸ੍ਰੀ ਦੀਦਾਰ ਸਿੰਘ ਮਾਂਗਟ ਅਤੇ  ਡਿਪਟੀ ਡੀ.ਓ. ਸੈਕੰਡਰੀ ਸ੍ਰੀ ਸਮਸ਼ੇਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ