Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ

March 06, 2024 11:15 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਅੰਦਰ ਨਸ਼ਿਆ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਦਸ ਕਿੱਲੋ ਭੁੱਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਦਰਜ਼ ਕੀਤੇ ਮਾਮਲੇ ਵਿਚ ਕਿਹਾ ਗਿਆ ਹੈ ਕਿ ਸਰਤਾਜ ਸਿੰਘ ਚਾਹਲ ਆਈ ਪੀ ਐਸ, ਸੀਨੀਅਰ ਕਪਤਾਨ ਪੁਲਿਸ ਸੰਗਰੂਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ, ਮਨਦੀਪ ਸਿੰਘ ਸੰਧੂ ਉਪ ਕਪਤਾਨ ਪੁਲਿਸ ਸਬ ਡਵੀਜਨ ਸੁਨਾਮ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਸੁਖਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੁਨਾਮ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਸੱਤ ਪ੍ਰਕਾਸ਼ ਨੇ ਸਾਥੀ ਕਰਮਚਾਰੀਆ ਦੇ ਨਾਲ ਜੱਗਾ ਸਿੰਘ ਵਾਸੀ ਸੁਨਾਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਵਾਇਆ। ਦਰਜ਼ ਮਾਮਲੇ ਅਨੁਸਾਰ ਮੁਲਜ਼ਮ ਨੂੰ ਭਾਈ ਮੂਲ ਚੰਦ ਸਮਾਧ ਫਾਟਕ ਸੁਨਾਮ ਤੋਂ ਰੇਲਵੇ ਲਾਇਨ ਦੇ ਨਾਲ ਨਾਲ ਪਿੰਡ ਨੀਲੋਵਾਲ ਨੂੰ ਜਾਦੀ ਲਿੰਕ ਸੜਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ