Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਚ, ਭਾਜਪਾ ਨੂੰ ਗੱਠਜੋੜ ਦੀ ਨਹੀਂ ਲੋੜ : ਗੁਪਤਾ 

March 06, 2024 11:18 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਪੰਜਾਬ ਵਿੱਚ ਭਾਜਪਾ ਨੂੰ ਕਿਸੇ ਪਾਰਟੀ ਨਾਲ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਮੰਡਲ ਪ੍ਰਧਾਨਾਂ ਤੋਂ ਉੱਪਰ ਦੇ ਆਗੂਆਂ ਤੋਂ ਉਮੀਦਵਾਰਾਂ ਲਈ ਜੋ ਸਲਾਹ ਲਈ ਗਈ ਹੈ ਇਸ ਤੋਂ ਇਹ ਗੱਲ ਉਭਰਕੇ ਸਾਹਮਣੇ ਆਈ ਹੈ ਪੰਜਾਬ ਵਿੱਚ ਪਾਰਟੀ ਦਾ ਜ਼ਮੀਨੀ ਵਰਕਰ ਇੱਕਲੇ ਚੋਣਾਂ ਲੜਣ ਦੇ ਰੋਂਅ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 230 ਦੇ ਕਰੀਬ ਆਗੂਆਂ ਵੱਲੋਂ ਲੋਕ ਸਭਾ ਚੋਣਾਂ ਲੜਨ ਲਈ ਅਪਣੀਆਂ ਅਰਜ਼ੀਆਂ ਦਿੱਤੀਆਂ ਹਨ ਉਹਨਾਂ ਵਿੱਚ ਹਰ ਵਰਗ ਦੇ ਆਗੂਆਂ ਦੀ ਸ਼ਮੂਲੀਅਤ ਹੈ ।ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਦੂਜੇ ਸੂਬਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਜਨਤਾ ਭਾਜਪਾ ਨੂੰ ਜਿਤਾਉਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਹਾਈਕਮਾਨ ਨੂੰ ਵੀ ਭਾਜਪਾ ਦੇ ਵਰਕਰਾਂ ਅਤੇ ਆਮ ਜਨਤਾ ਦੀ ਅਵਾਜ਼ ਸਮਝ ਆ ਗਈ ਹੈ ਕਿ ਪੰਜਾਬ ਵਿੱਚ ਵੀ ਕਿਸੇ ਗੱਠਜੋੜ ਦੀ ਜ਼ਰੂਰਤ ਨਹੀਂ ਹੈ ।ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਹਰ ਲੋਕ ਸਭਾ ਹਲਕੇ ਵਿੱਚ 2 ਲੱਖ ਦੇ ਕਰੀਬ ਲਾਭਪਾਤਰੀ ਹਨ ਜਿਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ਲਾਭਕਾਰੀ ਸਕੀਮਾਂ ਦਾ ਲਾਭ ਲਿਆ ਹੈ ,ਪਾਰਟੀ ਵੱਲੋਂ ਪੰਜਾਬ ਵਿੱਚ ਸਾਰੇ ਲਾਭਪਾਤਰੀਆਂ ਨਾਲ ਸੰਪਰਕ ਅਤੇ ਸੰਵਾਦ ਕਰਨ ਦੀ ਯੋਜਨਾ ਲਾਭਕਾਰੀ ਸਾਬਤ ਹੋਵੇਗੀ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ