Tuesday, June 17, 2025

Malwa

ਭਾਸ਼ਾ ਵਿਭਾਗ ਵੱਲੋਂ ਕੱਵਾਲੀ ਦਰਬਾਰ 7 ਮਾਰਚ ਨੂੰ

March 06, 2024 11:55 AM
SehajTimes

ਪਟਿਆਲਾ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ 7 ਮਾਰਚ ਨੂੰ ਇੱਥੇ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਮੁੱਖ ਦਫ਼ਤਰ ਦੇ ਓਪਨ ਏਅਰ ਥੀਏਟਰ ’ਚ ਮਹਿਫ਼ਿਲ ਏ ਕੱਵਾਲੀ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਉੱਘੇ ਕੱਵਾਲ ਨੀਲੇ ਖ਼ਾਨ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ। ਇਸ ਸਬੰਧੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ 7 ਮਾਰਚ ਵੀਰਵਾਰ ਸ਼ਾਮ 5 ਸ਼ੁਰੂ ਹੋਣ ਵਾਲੇ ਇਸ ਸਮਾਗਮ ’ਚ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ਼੍ਰੀ ਕਮਲ ਕਿਸ਼ੋਰ ਯਾਦਵ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ਼੍ਰੋਮਣੀ ਉਰਦੂ ਸਾਹਿਤਕਾਰ ਡਾ. ਨਾਸ਼ਿਰ ਨਕਵੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਸ਼੍ਰੋਮਣੀ ਉਰਦੂ ਸਾਹਿਤਕਾਰ ਡਾ. ਰੁਬੀਨਾ ਸ਼ਬਨਮ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ। ਇਸ ਸਮਾਗਮ ਲਈ ਵਿਭਾਗ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। 

 
 
 
 
 
 
 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ