Monday, June 16, 2025

Chandigarh

ਸੂਬੇ ਵਿੱਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ  ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ : ਅਨਮੋਲ ਗਗਨ ਮਾਨ

March 06, 2024 01:49 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਤਜਵੀਜ਼ਤ ਬਜਟ ਵਿੱਚ 166 ਕਰੋੜ ਰੁਪਏ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਈਕੋ ਟੂਰਿਜ਼ਮ ਉਤਸ਼ਾਹਿਤ ਕਰਨ ਲਈ ਵੀ ਇੱਕ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ, ਜਿਸਨੂੰ ਆਗਾਮੀ ਤਿੰਨ ਸਾਲਾਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਸਤਾਰ ਦੀ ਮਹੱਤਤਾ ਤੋਂ ਪੂਰੀ ਦੁਨੀਆਂ ਨੂੰ ਜਾਣੂ ਕਰਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਤਾਰ ਅਜਾਇਬ ਘਰ ਬਣਾਉਣ ਦੇ ਉਪਰਾਲੇ ਜਾਰੀ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ