Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

March 06, 2024 02:30 PM
SehajTimes

ਪਟਿਆਲਾ : ਭਾਰਤੀ ਜਨਤਾ ਪਾਰਟੀ ਦੀ ਪ੍ਰਚਾਰ ਪ੍ਰਸਾਰ ਮੁਹਿੰਮ ਤਹਿਤ, ਪੰਜਾਬ ਮਹਿਲਾ ਮੋਰਚਾ ਨੇ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਇੱਕ ਵਿਸ਼ਾਲ ਨਾਰੀ ਸ਼ਕਤੀ ਵੰਦਨ ਯਾਤਰਾ ਕੱਢੀ। ਇਹ ਯਾਤਰਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਹਿਲਾ ਮੋਰਚਾ ਵੱਲੋਂ ਕੱਢੀ ਗਈ, ਜਿਸ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਭਾਰਤ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਨੂੰ ਉਜਾਗਰ ਕਰਨਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਨੇ ਪਿਛਲੇ 10 ਸਾਲਾਂ ਵਿੱਚ ਔਰਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾ ਕੇ ਭਾਰਤ ਦੀਆਂ ਔਰਤਾਂ ਦਾ ਜੀਵਨ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਮੋਦੀ ਸਰਕਾਰ ਦੀਆਂ ਸਕੀਮਾਂ ਸਦਕਾ ਅੱਜ ਔਰਤਾਂ ਨਾ ਸਿਰਫ਼ ਬਰਾਬਰ ਬਣ ਗਈਆਂ ਹਨ, ਸਗੋਂ ਕਈ ਖੇਤਰਾਂ ਵਿੱਚ ਮਰਦਾਂ ਤੋਂ ਵੀ ਅੱਗੇ ਨਿਕਲ ਗਈਆਂ ਹਨ। ਔਰਤਾਂ ਲਈ 33% ਰਾਖਵਾਂਕਰਨ ਲਿਆ ਕੇ ਮੋਦੀ ਸਰਕਾਰ ਨੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ।"

ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, "ਮੋਦੀ ਜੀ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਭਲਾਈ ਸਕੀਮਾਂ ਸ਼ੁਰੂ ਕਰਨ ਨਾਲ ਔਰਤਾਂ ਦੀ ਸਥਿਤੀ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਰਹੀ ਹੈ, ਸਰਕਾਰ ਵੱਲੋਂ ਉਜਵਲਾ ਸਕੀਮ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਹੋਰ ਕਈ ਯੋਜਨਾਵਾਂ ਔਰਤਾਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।" ਉਨ੍ਹਾਂ ਅੱਗੇ ਕਿਹਾ, "ਇਹਨਾਂ ਸਾਰੀਆਂ ਸਕੀਮਾਂ ਲਈ ਭਾਜਪਾ ਸਰਕਾਰ ਦਾ ਧੰਨਵਾਦ ਕਰਨ ਲਈ ਪਟਿਆਲਾ ਜ਼ਿਲ੍ਹਾ ਦੀਆਂ ਔਰਤਾਂ ਨੇ ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਇਹ ਔਰਤਾਂ ਇੱਕ ਵਾਰ ਫਿਰ ਮੋਦੀ ਜੀ ਨੂੰ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਵਜੋਂ ਚੁਣਨ ਲਈ ਤਿਆਰ ਹਨ।" ਜੈ ਇੰਦਰ ਕੌਰ ਨਾਲ ਸਮੁੱਚੀ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਟੀਮ ਵੀ ਹਾਜ਼ਰ ਸੀ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’