Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪਾਰਕਿੰਗ ਨਿਯਮਾਂ ਦੀ ਉਲੰਘਣਾ ਸਬੰਧੀ ਪ੍ਰਾਈਵੇਟ ਹਸਪਤਾਲਾਂ ਨੂੰ ਨੋਟਿਸ : MLA KulwantSingh

March 07, 2024 12:28 PM
SehajTimes

ਮੁਹਾਲੀ : ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਹਲਕਾ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਪੈਂਦੇ ਮਲਟੀਸਪੈਸ਼ਲਿਟੀ ਹਸਪਤਾਲਾਂ ਜਿਵੇ ਕਿ ਮੈਕਸ ਹਸਪਤਾਲ, ਆਈ.ਵੀ.ਵਾਈ. ਹਸਪਤਾਲ, ਫੋਰਟਿਸ ਹਸਪਤਾਲ, ਮਾਇਓ ਹਸਪਤਾਲ, ਗ੍ਰੇਸ਼ਿਅਨ ਹਸਪਤਾਲ ਅਤੇ ਇੰਡਸ ਹਸਪਤਾਲ ਦੇ ਬਾਹਰ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਵੱਲੋਂ ਆਪਣੀਆਂ ਗੱਡੀਆਂ ਸੜਕਾਂ ਤੇ ਖੜ੍ਹੀਆਂ ਕਰਨ ਕਾਰਨ ਟ੍ਰੈਫਿਕ ਦੇ ਜਾਮ ਲੱਗਣ ਨਾਲ ਕਈ ਵਾਰ ਸਕੂਲ ਜਾਣ ਵਾਲੇ ਬੱਚਿਆਂ ਦੀਆਂ ਕਲਾਸਾਂ ਮਿਸ ਹੋ ਜਾਂਦੀਆਂ ਹਨ। ਇਨ੍ਹਾਂ ਹਸਪਤਾਲਾਂ ਵਿੱਚ ਮਰੀਜਾਂ ਨੂੰ ਲੈ ਕੇ ਆਉਣ ਵਾਲੀਆਂ ਐਬੂਲੈਂਸਾਂ ਆਦਿ ਦੇ ਇਨ੍ਹਾਂ ਟ੍ਰੈਫਿਕ ਜਾਮਾਂ ਵਿੱਚ ਫਸਣ ਕਾਰਨ ਮਰੀਜਾਂ ਨੂੰ ਲੋੜੀਂਦਾ ਇਲਾਜ ਮਿਲਣ ਵਿੱਚ ਵੀ ਦੇਰੀ ਹੋ ਜਾਂਦੀ ਹੈ। ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਹ ਮੁੱਦਾ ਉਠਾਇਆ ਗਿਆ ਕਿ ਉਕਤ ਹਸਪਤਾਲਾਂ ਦੀਆਂ ਬਿਲਡਿੰਗਾਂ ਦਾ ਨਕਸ਼ਾ ਪਾਸ ਕਰਨ ਸਮੇਂ ਗਮਾਡਾ ਵੱਲੋਂ ਗੱਡੀਆਂ ਦੀ ਪਾਰਕਿੰਗ ਲਈ ਕੋਈ ਜਗ੍ਹਾ ਨਿਰਧਾਰਤ ਕੀਤੀ ਗਈ ਸੀ ਜਾਂ ਨਹੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸਬੰਧਤ ਮੰਤਰੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਹਸਪਤਾਲਾਂ ਦੀ ਚੈਕਿੰਗ ਕੀਤੀ ਗਈ ਤੇ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਹਸਪਤਾਲਾਂ ਵਿੱਚ ਬੈਸਮੈਂਟ ਪਾਰਕਿੰਗ ਨੂੰ ਨਿਰਧਾਰਤ ਮੰਤਵ ਲਈ ਨਹੀ ਵਰਤਿਆ ਜਾ ਰਿਹਾ। ਇਨ੍ਹਾਂ ਹਸਪਤਾਲਾਂ ਨੂੰ ਅਸਟੇਟ ਅਫਸਰ ਵੱਲੋਂ ਪੰਜਾਬ ਰਿਜ਼ਨਲ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ 1995 ਦੀ ਧਾਰਾ 45 (3) ਅਧੀਨ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਹ ਨੋਟਿਸ ਮੈਕਸ ਹਸਪਤਾਲ, ਆਈ.ਵੀ.ਵਾਈ. ਹਸਪਤਾਲ, ਫੋਰਟਿਸ ਹਸਪਤਾਲ, ਮਾਇਓ ਹਸਪਤਾਲ, ਸ਼ਿਅਨ ਹਸਪਤਾਲ ਅਤੇ ਇੰਡਸ ਹਸਪਤਾਲ ਨੂੰ ਜਾਰੀ ਕੀਤੇ ਗਏ ਹਨ ਅਤੇ ਜਾਰੀ ਨੋਟਿਸਾਂ ਸਬੰਧੀ ਸਬੰਧਤ ਹਸਪਤਾਲਾਂ ਤੋਂ ਜਵਾਬ ਪ੍ਰਾਪਤ ਹੋਣ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

 

Have something to say? Post your comment

 

More in Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ