Sunday, April 28, 2024
BREAKING NEWS
ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

Chandigarh

ਬੁੜੈਲ ਜੇਲ੍ਹ ’ਚ 2 ਦਰਜਨ ਕੈਦੀ ਕੋਰੋਨਾ ਪਾਜ਼ੇਟਿਵ

April 30, 2021 03:22 PM
SehajTimes

ਚੰਡੀਗੜ੍ਹ : ਕੋਵਿਡ-19 ਦੀ ਐਂਟਰੀ ਹੁਣ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਹੋ ਚੁੱਕੀ ਹੈ। ਇਹ ਐਂਟਰੀ ਕਿਵੇਂ ਹੋਈ ਇਸ ਬਾਰੇ ਅਜੇ ਕੋਈ ਅਤਾ ਪਤਾ ਨਹੀਂ। ਜਾਂਚ ਦੌਰਾਨ ਬੁੜੈਲ ਜੇਲ੍ਹ ’ਚ 2 ਦਰਜਨ ਕੈਦੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ ਜਿਸ ਮਗਰੋਂ ਇਨ੍ਹਾਂ ਨੂੰ ਹਸਪਤਾਲ ਦਾਖ਼ਲ ਭਰਤੀ ਕਰਵਾਇਆ ਗਿਆ ਹੈ। ਹੁਣ ਅਹਿਤਿਆਤ ਵਜੋਂ ਜੇਲ੍ਹ ਸਟਾਫ਼ ਦੇ ਵੀ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।

Have something to say? Post your comment

 

More in Chandigarh

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ