Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਾਰਦਨ ਬਾਈਪਾਸ ’ਤੇ ਚੱਲਿਆ ਵਣ ਵਿਭਾਗ ਦਾ ਪੀਲਾ ਪੰਜਾ

March 07, 2024 01:48 PM
SehajTimes

ਪਟਿਆਲਾ : ਨਾਰਦਨ ਬਾਈਪਾਸ ’ਤੇ ਵਣ ਮੰਡਲ ਅਫ਼ਸਰ, ਪਟਿਆਲਾ ਮੈਡਮ ਵਿੱਦਿਆ ਸਾਗਰੀ ਆਰ.ਯੂ. (ਆਈ.ਐਫ.ਐਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਣ ਰੇਂਜ ਅਫ਼ਸਰ, ਪਟਿਆਲਾ ਸਵਰਨ ਸਿੰਘ ਦੀ ਅਗਵਾਈ ਵਿੱਚ ਵਣ ਵਿਭਾਗ ਦੀ ਜਗ੍ਹਾ ਵਿੱਚ ਲੋਕਾਂ ਵੱਲੋਂ ਕੀਤੇ ਨਜਾਇਜ਼ ਕਬਜ਼ੇ ਜੇ.ਸੀ.ਬੀ ਨਾਲ ਹਟਾਏ ਗਏ। ਵਣ ਰੇਂਜ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਭਾਗ ਵੱਲੋਂ ਨਜਾਇਜ਼ ਕਬਜ਼ੇ ਹਟਾਉਣ ਸਬੰਧੀ ਕਾਰਵਾਈ ਜਾਰੀ ਰਹੇਗੀ ਅਤੇ ਨਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਆਰੰਭੀ ਜਾਵੇਗੀ। ਇਸ ਮੌਕੇ ਤੇ ਰਮਨਪ੍ਰੀਤ ਸਿੰਘ ਬਲਾਕ ਅਫ਼ਸਰ, ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ  ਬੀਟ ਇੰਚਾਰਜ ਅਤੇ ਰਣਜੀਤ ਮਨੀ ਹਾਜ਼ਰ ਸਨ।

 

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ