Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਲੱਖਾ ਸਿੰਘ ਬਣੇ ਭਾਰਤੀਯ ਮਜ਼ਦੂਰ ਸੰਘ ਯੂਥ ਵਿੰਗ ਮੋਗਾ ਦੇ ਸਿਟੀ ਪ੍ਰਧਾਨ

March 07, 2024 07:57 PM
SehajTimes

ਮੋਗਾ : ਭਾਰਤੀਯ ਮਜ਼ਦੂਰ ਸੰਘ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਜ਼ਿਲੇ ਵਿੱਚ ਵੱਖ ਵੱਖ ਇਕਾਈਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ । ਇਸੇ ਕੜੀ ਦੇ ਤਹਿਤ ਅੱਜ਼ ਇਥੇ ਵਾਰਡ ਨੰਬਰ 30 ਕੋਠੇ ਪੱਤੀ ਮੁਹਬੱਤ ਫਤਹਿ ਸਿੰਘ ਬਸਤੀ ਵਿਖੇ ਮੁਹੱਲਾ ਵਾਸੀਆਂ ਵੱਲੋਂ ਇੱਕ ਭਰਵੀਂ ਮੀਟਿੰਗ ਰੱਖੀ ਗਈ। ਇਸ ਮੀਟਿੰਗ ਵਿੱਚ ਭਾਰਤੀਯ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਭਾਰਤੀਯ ਮਜ਼ਦੂਰ ਸੰਘ ਮਹਿਲਾ ਵਿੰਗ ਦੇ ਪ੍ਰਧਾਨ ਸੁਰਜੀਤ ਕੌਰ, ਮੀਤ ਪ੍ਰਧਾਨ ਵਿਜੇ ਛਪਰੀ, ਭਾਰਤੀਯ ਮਜ਼ਦੂਰ ਸੰਘ ਦੇ ਸਕੱਤਰ ਰਾਜਾ ਪ੍ਰਜਾਪਤੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਲੱਖਾ ਸਿੰਘ ਨੂੰ ਭਾਰਤੀਯ ਮਜ਼ਦੂਰ ਸੰਘ ਯੂਥ ਵਿੰਗ ਮੋਗਾ ਦਾ ਸਿਟੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਵਿਜੇ ਧੀਰ ਨੇ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਕਾਮਯਾਬ ਕਰਨ ਲਈ ਯੂਥ ਵਰਗ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਲੱਖਾ ਸਿੰਘ ਨੂੰ ਫੁੱਲ ਮਾਲਾਵਾਂ ਪਹਿਣਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਲੱਖਾ ਸਿੰਘ ਨੇ ਸਿਟੀ ਪ੍ਰਧਾਨ ਬਨਣ ਤੇ ਭਾਰਤੀਯ ਮਜ਼ਦੂਰ ਸੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਜ਼ਿਮੇਵਾਰੀ ਨਿਭਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਨੂੰ ਸਿੰਘ ਗੰਨੇ ਵਾਲਾ ਪੈਰੀ ਗਿੱਲ, ਮਾਨ, ਅਮਰਜੀਤ ਸਿੰਘ, ਸੁਨੀਲ ਛਪਰੀ, ਮੋਨੂੰ ਸਿੰਘ, ਰਾਜ ਕੁਮਾਰ, ਜੱਗਾ ਸਿੰਘ, ਪੂਨਮ, ਡਿੰਪਲ ਕੌਰ, ਉਰਮਿਲਾ ਵਿਸ਼ੇਸ਼ ਤੌਰ ਤੇ ਹਾਜਰ ਸਨ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ