Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ : DC ParneetShergill

March 08, 2024 11:42 AM
SehajTimes
ਫਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਜਾਣਾ ਚਾਹੀਦਾ ਹੈ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕੰਮ ਸ਼ੁਰੂ ਕੀਤਾ ਜਾ ਸਕੇ। ਇਹ ਹਦਾਇਤਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀਆਂ ਉਹਨਾਂ ਕਿਹਾ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕੇ ਅੰਦਰ ਕੰਮ ਕਰਨ ਵਾਲੇ ਸਟਾਫ ਦੀਆਂ ਡਿਊਟੀਆਂ ਲਗਾਉਣ ਲਈ ਲਿਸਟਾਂ ਤਿਆਰ ਕਰ ਲੈਣ ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਗਠਿਤ ਕਰਕੇ ਨੋਡਲ ਅਫ਼ਸਰ ਨਿਯੁਕਤ ਕਰ ਲੈਣ ਤਾਂ ਜੋ ਵੋਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਵਾਲਾ ਕੀਤਾਬਚਾ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਗਠਿਤ ਕੀਤੀਆਂ ਗਈਆਂ ਟੀਮਾਂ ਦਾ ਇੱਕ ਵਟੱਸਐਪ ਗਰੁੱਪ ਬਣਾਇਆ ਜਾਵੇ ਜਿਸ ਰਾਹੀਂ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਸਮੇਂ-ਸਮੇਂ ਤੇ ਆਪਸ ਵਿੱਚ ਸਾਂਝੀ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਐਸ.ਪੀ. ਡੀ. ਸ੍ਰੀ ਰਾਕੇਸ਼ ਯਾਦਵ, ਐਸ.ਡੀ.ਐਮ. ਅਮਲੋਹ, ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸ੍ਰੀ ਸੰਜੀਵ ਕੁਮਾਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਸ੍ਰੀ ਅਭਿਸ਼ੇਕ ਸ਼ਰਮਾ, ਤੋਂ ਇਲਾਵਾ ਸਮੂਹ ਮਾਲ ਅਧਿਕਾਰੀ ਮੌਜੂਦ ਸਨ।
 
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ