Tuesday, June 17, 2025

Chandigarh

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

March 08, 2024 12:27 PM
SehajTimes
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ  ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ