Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਸਵੀਪ ਟੀਮ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਕੈਂਪ

March 08, 2024 05:20 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ  ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ ਸਵੀਪ ਵੱਲੋਂ ਮਹਿਲਾ ਵੋਟਰ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਮਹਿਲਾ ਵੋਟਰਾਂ ਦੀ ਚੋਣਾ ਵਿੱਚ ਭਾਗੀਦਾਰੀ ਨੂੰ ਵਧਾਉਣ ਲਈ  ਲੇਖ ਰਚਨਾ ਕਰਵਾਈ ਗਈ।  

ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਜਾਣੂ ਕਰਵਾਇਆ ਅਤੇ ਚੋਣਾ ਵਿੱਚ ਵੱਧ-ਵੱਧ ਵੋਟਾਂ ਪਾਉਣ ਲਈ ਪ੍ਰੇਰਤ ਕੀਤਾ ਗਿਆ ਤਾਂ ਜੋ ਇਨ੍ਹਾਂ ਚੋਣਾ ਵਿੱਚ ਵੋਟਰਾਂ ਦੀ  100 ਫ਼ੀਸਦੀ ਭਾਗੀਦਾਰੀ  ਹੋ ਸਕੇ, ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੋਣ ਵਿਭਾਗ ਦੀਆਂ ਐਪਸ ਬਾਰੇ  ਜਾਣੂ ਕਰਵਾਇਆ ਅਤੇ ਵੋਟਰ ਪ੍ਰਣ ਵੀ ਦਵਾਇਆ ਨਾਲ ਹੀ  ਇਸ ਲੇਖ ਰਚਨਾ ਦੇ ਮੁਕਾਬਲੇ ਦੌਰਾਨ ਪਹਿਲੇ ਤਿੰਨ ਸਥਾਨਾਂ ਆਉਣ ਵਾਲੇ ਵਿਦਿਆਰਥੀ ਵਿਨਰਮਤਾ, ਹਰਲੀਨ ਕੌਰ ਤੇ ਅਕਿੰਤਾ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ, ਕਾਲਜ ਦੇ ਨੋਡਲ ਅਫ਼ਸਰ ਸਵੀਪ, ਡਾ.ਗੁਰਵਿੰਦਰ ਕੋਰ ਦੁਆਰਾ ਸਰਟੀਫਿਕੇਟ ਤੇ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਹਲਕੇ ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ (ਪਟਿਆਲਾ ਸ਼ਹਿਰੀ), ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ , ਡਾ. ਨਿਸ਼ਾ ਦੁੱਗਲ, ਪ੍ਰੋ. ਕੁਲਵਿੰਦਰ ਕੌਰ, ਡਾ. ਹਰਮੀਤ ਚੀਮਾ, ਪ੍ਰੋ. ਸੁਖਦੀਪ ਕੌਰ ਸ਼ਾਮਲ ਹੋਏ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ