Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਪ੍ਰੋਫੈਸਰ SK Gakhar ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੇ ਵਾਇਸ ਚੇਅਰਮੈਨ ਨਿਯੁਕਤ

March 08, 2024 06:28 PM
SehajTimes

ਚੰਡੀਗੜ੍ਹ : ਹਰਿਆਣਾ ਹਰਿਆਣਾ ਉੱਚ ਸਿਖਿਆ ਵਿਭਾਗ ਨੇ ਆਦੇਸ਼ ਜਾਰੀ ਕਰ ਇੰਦਰਾਂ ਗਾਂਧੀ ਯੂਨੀਵਰਸਿਟੀ ਮੀਰਪੁਰ ਦੇ ਸਾਬਕਾ ਵੀਸੀ ਪ੍ਰੋਫੈਸਰ ਐਸ ਕੇ ਗੱਖੜ ਨੂੰ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਐਕਟ 2011 ਦੀ ਧਾਰਾ 8 ਤਹਿਤ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਪੰਚਕੂਲਾ ਦਾ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਪ੍ਰਸਾਸ਼ਨਿਕ ਅਤੇ ਅਕਾਦਮਿਕ ਤਜਰਬਾ

ਬੀਐਸਏਸੀ, ਐਮਏਸਸੀ, ਪੀਐਚਡੀ, ਏਆਈਆਈਐਮਐਸ, ਯੂਐਸਏ, ਐਲਐਲਬੀ ਦੀ ਯੋਗਤਾ ਰੱਖਣ ਵਾਲੇ ਪ੍ਰੋਫੈਸਰ ਐਸ ਕੇ ਗੱਖੜ ਸ੍ਰੀ ਸ੍ਰੀ ਯੂਨੀਵਰਸਿਟੀ ਉੜੀਸਾ ਅਤੇ ਚੌਧਰੀ ਬੰਸੀਲਾਲ ਯੂਨੀਵਰਸਿਟੀ ਭਿਵਾਨੀ ਦੇ ਫਾਊਂਡਰ ਵੀਸੀ ਵੀ ਰਹੇ ਹਨ। ਹਰਿਆਣਾ ਪਿਛੜੇ ਵਰਗ ਦੇ ਮੈਂਬਰ ਵਜੋ ਵੀ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਗੱਖੜ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ ਰੋਹਤਕ ਦੇ ਡੀਨ ਫੈਕਲਟੀ ਆਫ ਲਾਇਫ ਸਾਇੰਸ, ਨਿਰਦੇਸ਼ਕ ਕੌਮੀ ਉੱਚੇਰੀ ਸਿਖਿਆ ਮੁਹਿੰਮ, ਪ੍ਰੋਫੈਸਰ ਇੰਚਾਰਜ ਲਾਇਬ੍ਰੇਰਿਅਨ, ਫਾਊਂਡਰ ਡਾਇਰੈਕਟਰ ਸੈਂਟਰ ਫਾਰਮ ਮੈਡੀਕਲ ਬਾਇਓਤਕਨਾਲੋਜੀ, ਬਾਇਓਇੰਫਾਰਮੇਟਿਕਸ , ਡਾਇਰੈਕਟਰ ਡਿਸਟੇਂਸ ਐਜੂਕੇਸ਼ਨ , ਕੰਪਿਊਟਰ ਸੈਂਟਰ, ਏਡਵਾਈਜਰ ਫਾਰਨ ਸਟੂਡੈਂਟਸ ਸੈਲ ਵੀ ਰਹੇ। 1991 ਵਿਚ ਯੁਵਾ ਵਿਗਿਆਨਕ ਅਵਾਰਡ ਨਾਲ ਸਨਮਾਨਿਤ ਪ੍ਰੋਫੈਸਰ ਗਖੱੜ ਨੇ ਭਾਰਤ ਸਰਕਾਰ ਵਿਚ ਡੀਬੀਟੀ ਐਚਆਰਡੀ, ਬੀਆਈਐਫ ਐਫਆਈਐਸਟੀ, ਐਸਏਪੀ, ਆਈਪੀਐਲਐਸ ਕੋਰਡੀਨੇਟਰ ਵਜੋ ਵੀ ਕਾਰਜ ਕੀਤਾ। ਲਗਭਗ 33 ਸਾਲ ਦੇ ਅਧਿਆਪਕ ਅਤੇ ਰਿਸਰਚ ਦੇ ਤਜਰਬੇਕਾਰ ਡਾ. ਐਸ ਦੇ ਗਖੱੜ ਦੇ ਕੁੱਲ 189 ਪਬਲੀਕੇਸ਼ਨਸ ਵਿਚ 92 ਰਿਸਰਚ ਪੇਪਰ ਸ਼ਾਮਿਲ ਹਨ। ਉਹ ਕਾਲਜ ਅਤੇ ਯੂਨੀਵਰਸਿਟੀਆਂ ਦੇ ਲਈ ਐਨਏਏਸੀ ਪੀਰ ਟੀਮ ਦੇ ਚੇਅਰਮੈਨ ਵੀ ਰਹੇ।

Have something to say? Post your comment

 

More in Haryana

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ