Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਦੇ ਸੀਪੀ67 ਮਾਲ ਵਿੱਚ ਵੁਮਨ ਆਫ ਇੰਸਪਿਰੇਸ਼ਨ ਸਮਾਰੋਹ ਕਰਵਾਇਆ

March 08, 2024 08:35 PM
SehajTimes

ਮੋਹਾਲੀ : ਮੋਹਾਲੀ ਵਿੱਚ ਸਥਿਤ ਸੀਪੀ67 ਮਾਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ’ਤੇ ਵੁਮਨ ਆਫ ਇੰਸਪਿਰੇਸ਼ਨ ਨਾਂ ਦੇ ਇੱਕ ਸਮਾਰੋਹ ਦਾ ਸਫਲ ਆਯੋਜਨ ਕੀਤਾ। ਚੰਡੀਗੜ੍ਹ ਡਿਵਾਜ਼ ਕਲੱਬ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਵਿੱਚ ਟਰਾਈਸਿਟੀ ਦੀਆਂ ਉਹਨਾਂ ਔਰਤਾਂ ਨੂੰ ਸਨਮਾਨਤ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ ਵਿੱਚ ਫੈਲੀ ਰੂੜੀਵਾਦੀ ਮਾਨਸਿਕਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਡਿਵਾਜ਼ ਐਚੀਵਰਸ ਐਵਾਰਡਸ 2024 ਵਿੱਚ ਸਮਾਜਿਕ ਕੰਮ, ਸਿਹਤ, ਸਿੱਖਿਆ, ਉਦਯਮਿਤਾ, ਪੱਤਰਕਾਰਤਾ ਅਤੇ ਸੰਸਕ੍ਰਿਤੀ ਜਿਵੇਂ ਕਿ ਵੱਖ-ਵੱਖ ਖੇਤਰਾਂ ਨਾਲ ਜੁੜੀਆਂ 30 ਔਰਤਾਂ ਨੂੰ ਉਨ੍ਹਾਂ ਵਲੋਂ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਲਈ ਸਨਮਾਨਤ ਕੀਤਾ ਗਿਆ।
ਇਸ ਮੌਕੇ ’ਤੇ ਮੋਹਾਲੀ ਦੀ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਮੁੱਖ ਮਹਿਮਾਨ ਦੇ ਰੂਪ ’ਚ ਮੌਜੂਦ ਸਨ। ਡਿਵਾਜ਼ ਐਚੀਵਰਸ ਐਵਾਰਡਸ 2024 ਦੇ ਅੰਤਰ ਗਤ ਰੀਨਾ ਚੋਪੜਾ (ਕਲਾਕਾਰ, ਲੇਖਕ), ਡੋਲੀ ਗੁਲੇਰੀਆ (ਪੰਜਾਬੀ ਲੋਕ ਗਾਇਕਾ), ਸਵਿਤਾ ਭੱਟੀ (ਅਦਾਕਾਰੀ), ਨੂਰਜੋਰਾ (ਗਿੱਧਾ ਪ੍ਰੇਮੀ) ਅਤੇ ਧਨੰਜਯ (ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਪਹਿਲਾ ਟਰਾਂਸਜੈਂਡਰ ਵਿਦਿਆਰਥੀ) ਸਮੇਤ 30 ਜੇਤੂਆਂ ਨੂੰ ਸਨਮਾਨਤ ਕੀਤਾ ਗਿਆ। ਸਮਾਰੋਹ ਦੀ ਸਮਾਪਤੀ ਇੱਕ ਸੰਗੀਤ ਮਈ ਸਮਾਰੋਹ ਦੇ ਨਾਲ ਹੋਇਆ। ਇਸ ਮੌਕੇ ਉਮੰਗ ਜਿੰਦਲ, ਹੋਮਲੈਂਡ ਗਰੂਪ ਦੇ ਸੀਈਓ, ਸੀਪੀ67 ਮਾਲ ਇਨ ਮੋਹਾਲੀ - ਯੂਨਿਟੀ ਹੋਮਲੈਂਡ ਦਾ ਪ੍ਰਾਜੈਕਟ, ਨੇ ਕਿਹਾ, ਸੀਪੀ67 ਮਾਲ ’ਚ ’ਵੁਮਨ ਆਫ ਇੰਸਪਿਰੇਸ਼ਨ’ ਪ੍ਰੋਗਰਾਮ ਦੀ ਮੇਜ਼ਬਾਨੀ ਕਰਨਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ