Monday, June 16, 2025

Chandigarh

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

April 30, 2021 08:28 PM
SehajTimes

ਚੰਡੀਗੜ : ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਰੱਖਿਆ ਗਿਆ ਸੀ, ਜੋ ਕੋਵਿਡ-19 ਦੇ ਮੱਦੇਨਜਰ ਵਧਾ ਕੇ ਹੁਣ 31 ਮਈ, 2021 ਤੱਕ ਕਰ ਦਿੱਤਾ ਗਿਆ ਹੈ।   

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ