Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

Majha

ਐਮ ਐਲ ਏ ਸਰਵਨ ਸਿੰਘ ਨੇ ਪਿੰਡ ਮੁਗਲ ਚੱਕ ਨਵੇਂ ਪੁੱਲ ਦਾ ਰੱਖਿਆ ਨੀਂਹ ਪੱਥਰ

March 09, 2024 08:13 PM
Manpreet Singh khalra

ਖਾਲੜਾ : (Satnam Singh )ਪਿੰਡ ਮੁਗਲ ਚੱਕ ਵਿਖੇ ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਵਿਧਾਇਕ ਸਰਵਨ ਸਿੰਘ ਧੁੰਨ ਹਲਕਾ ਖੇਮਕਰਨ ਨੇ ਹਰੀਕੇ-ਖਾਲੜਾ ਤੇ ਲਿੰਕ ਸੜਕ ਨੂੰ ਸਪੈਸ਼ਲ ਰਿਪੇਅਰ ਅਤੇ ਪੁੱਲ ਨੂੰ ਚੌੜਾ ਕਰਨ ਵਾਸਤੇ ਨੀਂਹ ਪੱਥਰ ਰੱਖਿਆ ਉਦਘਾਟਨ ਕੀਤਾ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਮੁਗਲ ਚੱਕ ਦੇ ਪਿੰਡ ਵਾਸੀਆਂ ਅਤੇ ਨਾਲ ਲੱਗਦੇ ਹੋਰ ਪਿੰਡਾਂ ਨੂੰ ਇਸ ਪੁੱਲ ਦੀ ਬਹੁਤ ਜਰੂਰਤ ਸੀ ਜੋ ਕਿ ਪਿਛਲੇ ਬੜੇ ਹੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ। ਪਰ ਕਿਸੇ ਵੀ ਸਰਕਾਰ ਨੇ ਇਹਨਾਂ ਦੀ ਮੰਗ ਪੂਰੀ ਨਹੀਂ ਕੀਤੀ।ਪਰ ਅੱਜ ਆਮ ਪਾਰਟੀ ਦੀ ਸਰਕਾਰ ਨੇ ਇਸ ਪੁੱਲ ਦਾ ਨਾਂ ਨੀਂਹ ਪੱਥਰ ਰੱਖਿਆ। ਜਿਸ ਦੀ ਕੁੱਲ ਲਾਗਤ 80 ਲੱਖ ਰੁਪਏ ਦੇ ਕਰੀਬ ਹੈ ਜਿਸ ਨਾਲ ਪਿੰਡ ਵਾਸੀਆਂ ਨੂੰ ਬਹੁਤ ਸਹੂਲਤ ਹੋਵੇਗੀ ਅਤੇ ਗੁਰਦੁਆਰਾ ਕਿਲ੍ਹਾ ਸਾਹਿਬ ਤੱਕ ਜਾਂਦੀ ਸੜਕ ਨੂੰ ਵੀ ਬਣਾਇਆ ਜਾਏਗਾ। ਅਤੇ ਜਲਦੀ ਹੀ ਬਣ ਕੇ ਤਿਆਰ ਹੋ ਜਾਏਗਾ । ਉਹਨਾਂ ਕਿਹਾ ਕਿ ਆਮ ਪਾਰਟੀ ਤੁਹਾਡੀ ਆਪਣੀ ਪਾਰਟੀ ਹੈ ਹਲਕਾ ਖੇਮਕਰਨ ਹਰ ਤਰ੍ਹਾਂ ਵਿਕਾਸ ਕੀਤਾ ਜਾਏਗਾ। ਅੱਜ ਹਲਕਾ ਖੇਮਕਰਨ ਦੇ ਵਿੱਚ 7 ਕਰੋੜ ਰੁਪਏ ਦੇ ਉਦਘਾਟਨ ਕੀਤੇ ਜਾ ਰਹੇ ਹਨ।ਹਲਕਾ ਖੇਮਕਰਨ ਵਿਕਾਸ ਵਿੱਚ ਸਭ ਤੋਂ ਅੱਗੇ ਹੋਵੇਗਾ। ਇਸ ਮੌਕੇ ਤੇ ਪਿੰਡ ਦੇ ਮੋਹਤਬਾਰਾਂ ਨੇ ਵੀ ਕਿਹਾ ਕਿ ਸਾਡੀ ਇਹ ਬਹੁਤ ਪੁਰਾਣੀ ਮੰਗ ਸੀ ਜੋ ਕਿ ਕਿਸੇ ਵੀ ਸਰਕਾਰ ਨੇ ਪੂਰੀ ਨਹੀਂ ਕੀਤੀ ਅੱਜ ਅਸੀਂ ਬਹੁਤ ਖੁਸ਼ ਹਾਂ ਕਿ ਸਾਡੇ ਪਿੰਡ ਪੁੱਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਅਸੀਂ ਪੰਜਾਬ ਸਰਕਾਰ ਦਾ ਅਤੇ ਸਰਵਨ ਸਿੰਘ ਧੁੰਨ ਦਾ ਬਹੁਤ ਧੰਨਵਾਦ ਕਰਦੇ ਹਾਂ । ਉਸ ਮੌਕੇ ਮੌਕੇ ਦੇ ਮੌਜੂਦਪ੍ਰਧਾਨ ਗੁਰਸ਼ਰਨ ਸਿੰਘ ,ਸਰਪੰਚ ਗੁਰਸੇਵਕ ਸਿੰਘ, ਬਾਬਾ ਕੁਲਦੀਪ ਸਿੰਘ, ਗੁਰਕਰਮ ਸਿੰਘ , ਮਾਸਟਰ ਜਤਿੰਦਰ ਸਿੰਘ ਮੈਂਬਰ ,ਹਰਭਜਨ ਸਿੰਘ ਮੈਂਬਰ ,ਗੁਰਪ੍ਰੀਤ ਸਿੰਘ ,ਫੌਜੀ ਹਰਨਾਮ ਸਿੰਘ ਅਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Majha

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ