Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬੇ ਵਿੱਚ ਖਰੀਦ ਦੇ 21 ਵੇਂ ਦਿਨ 601423 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

April 30, 2021 08:50 PM
SehajTimes

ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 599856  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 599856 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 84337 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 110776 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 100565 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 49959 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

 

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 41717 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 13611 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ 21 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  108,79278 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ