Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਿੰਡ ਅਚਰਾਲਾਂ ਖੁਰਦ ਅਤੇ ਤਰਖਾਣ ਮਾਜਰਾ ਵਿਖੇ ਕੀਤਾ ਗਿਆ ਨਵੀਆਂ ਇਕਾਈਆਂ ਦਾ ਗਠਨ 

March 11, 2024 11:41 AM
Daljinder Singh Pappi
ਸਮਾਣਾ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ਵਿੱਚ ਪਿੰਡ ਅਚਰਾਲਾਂ ਖੁਰਦ ਅਤੇ ਪਿੰਡ ਤਰਖਾਣ ਮਾਜਰਾ ਵਿਖੇ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਵੱਲੋਂ ਨਵੀਆਂ ਇਕਾਈਆਂ ਨੂੰ ਬੈਚ ਲਗਾ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀਆਂ ਨਵੀਆਂ ਇਕਾਈਆਂ ਬਣਾਈਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਆਖਿਆ ਗੁਰਨਾਮ ਸਿੰਘ ਢੈਂਠਲ ਨੇ ਆਖਿਆ ਕਿ  ਲੋਕ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀਆਂ ਗਤੀਵਿਧੀ ਨੂੰ ਵੇਖ ਕੇ ਜਥੇਬੰਦੀ ਵਿੱਚ ਸ਼ਾਮਿਲ ਹੋ ਰਹੇ ਹਨ ਜੋ ਦਿਨੋ ਦਿਨ ਜਥੇਬੰਦੀ ਦਾ ਵਾਧਾ ਹੁੰਦਾ ਆ ਰਿਹਾ ਹੈ। ਉਨਾਂ ਪਟਿਆਲੇ ਜਿਲੇ ਦੀਆਂ ਸਾਰੀਆਂ ਇਕਾਈਆਂ ਨੂੰ ਬੇਨਤੀ ਕੀਤੀ ਕਿ 10 ਤਰੀਕ ਨੂੰ ਰੇਲ ਰੋਕੋ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਵੋ ਤਾਂ ਕਿ ਆਪਾਂ ਜੋ ਆਪਣੀਆਂ ਹੱਕੀ ਮੰਗਾਂ ਹਨ ਕੇਂਦਰ ਸਰਕਾਰ ਤੋਂ ਮਨਾਵਾਂ ਸਕੀਏ। ਇਸ ਮੌਕੇ ਪਿੰਡ ਅਚਰਾਲਾਂ ਖੁਰਦ ਤੋਂ  ਦਿਲਪ੍ਰੀਤ ਸਿੰਘ ਲਾਡੀ, ਪ੍ਰਧਾਨ ਮੀਤ ਪ੍ਰਧਾਨ ਯਾਦਵਿੰਦਰ ਸਿੰਘ,ਜਰਨਲ ਸਕੱਤਰ ਨਰਿੰਦਰ ਵਿਦੇਸਾ, ਕਰਨੈਲ ਸਿੰਘ ਸਕੱਤਰ, ਖਜਾਨਚੀ ਰਾਜਵੀਰ ਸਿੰਘ, ਪ੍ਰੈਸ ਸਕੱਤਰ ਅਮਰਿੰਦਰ ਸਿੰਘ ਧਾਲੀਵਾਲ ਅਤੇ ਪਿੰਡ ਤਰਖਾਣ ਮਾਜਰਾ ਤੋਂ ਅਹੁਦੇਦਾਰ ਗੁਰਪ੍ਰੀਤ ਸਿੰਘ ਪ੍ਰਧਾਨ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਸੈਕਟਰੀ ਨੈਬ ਸਿੰਘ ,ਪ੍ਰੈਸ ਸਕੱਤਰ ਗੁਰਵਿੰਦਰ ਸਿੰਘ, ਖਜਾਨਚੀ ਸੋਮ ਚੰਦ ਸੋਨੀ,ਜਨਰਲ ਸਕੱਤਰ, ਹਰਦੀਪ ਸਿੰਘ ਅਹੁਦੇਦਾਰ ਚੁਣੇ ਗਏ। ਇਸ ਮੌਕੇ ਗੁਰਵਿੰਦਰ ਸਿੰਘ ਮੰਗਾ ਬਹਾਦਰਗੜ੍ਹ ਇਕਾਈ ਪ੍ਰਧਾਨ,ਕਸ਼ਮੀਰ ਸਿੰਘ ਢੈਂਠਲ ਸਕੱਤਰ ਅਤੇ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਕੁਲਾਰਾਂ ਹਾਜ਼ਰ ਸਨ ।
 
 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ