Tuesday, June 17, 2025

Malwa

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

March 11, 2024 11:43 AM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ। ਇਹ ਹੁਕਮ 8 ਮਈ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ