Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮੇਵਾਤ ਦੇ ਇਤਿਹਾਸਕ ਪਿੰਡ ਘਾਸੇੜਾ ਵਿਚ ਰਾਸ਼ਟਰਪਿਤਾ ਦੀ ਯਾਦ ਵਿਚ ਸਥਾਪਿਤ ਕੀਤੀ ਮਹਾਤਮਾ ਗਾਂਧੀ ਦੀ ਪ੍ਰਤਿਮਾ

March 11, 2024 02:03 PM
SehajTimes

ਪਿੰਡ ਪੰਚਾਇਤ ਘਾਸੇੜਾ ਵਿਚ ਬਣਾਏ ਗਏ ਪਾਰਕ ਦਾ ਵੀ ਹੋਇਆ ਉਦਘਾਟਨ

ਮੁੱਖ ਮੰਤਰੀ ਨੇ ਕੀਤਾ ਐਲਾਨ, ਪਿੰਡ ਵਿਚ ਬਣੇਗਾ ਖੇਡ ਸਟੇਡੀਅਮ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਨੂੰਹ ਜਿਲ੍ਹਾ ਦੇ ਇਤਿਹਾਸਕ ਪਿੰਡ ਘਾਸੇੜਾ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਯਾਦ ਵਿਚ ਸਾਢੇ ਅੱਠ ਫੁੱਟ ਉੱਚੀ ਬਣਾਈ ਗਈ ਨਵੇਂ ਨਿਰਮਾਣਤ ਪ੍ਰਤਿਮਾ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਨੋਹਰ ਲਾਲ ਨੇ ਰਾਸ਼ਟਰਪਿਤ ਮਹਾਤਮਾ ਗਾਂਧੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਮਹਾਤਮਾ ਗਾਂਧੀ ਦਾ 19 ਦਸੰਬਰ, 1947 ਨੂੰ ਬਾਬਾ-ਏ-ਕੌਮ ਚੌਧਰੀ ਮੋਹਮਦ ਯਾਸੀਨ ਖਾਂ ਅਤੇ ਮੇਵਾਤ ਦੇ ਹੋਰ ਚੌਧਰੀਆਂ ਤੇ ਨੇਤਾਵਾਂ ਦੀ ਅਪੀਲ 'ਤੇ ਮੇਵਾਤ ਦੇ ਇਤਿਹਾਸਕ ਪਿੰਡ ਘਾਸੇੜਾ ਵਿਚ ਆਗਮਨ ਹੋਇਆ ਸੀ। ਮੁੱਖ ਮੰਤਰੀ ਮਨੋਹਰ ਲਾਲ ਨੇ ਗ੍ਰਾਮੀਣਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਮੇਵ ਕੌਮ ਨੁੰ ਦੇਸ਼ ਭਗਤੀ ਦੀ ਮਿਸਾਲ ਅਤੇ ਦੇਸ਼ ਦੀ ਰੀਡ ਦੀ ਹੱਡੀ ਦੱਸਦੇ ਹੋਏ ਉਨ੍ਹਾਂ ਨੇ ਪਾਕੀਸਤਾਨ ਜਾਣ ਤੋਂ ਰੋਕਿਆ ਸੀ। ਉਨ੍ਹਾਂ ਨੇ ਮੇਵੋਂ ਨੂੰ ਪੂਰਾ ਮਾਨ-ਸਨਮਾਨ ਤੇ ਉਨ੍ਹਾਂ ਦਾ ਹੱਕ ਦਿਵਾਉਣ ਦਾ ਭਰੋਸਾ ਦਿੰਦੇ ਹੋਏ ਉਨ੍ਹਾਂ ਤੋਂ ਹਿੰਦੂਸਤਾਨ ਵਿਚ ਹੀ ਰਹਿਣ ਦੇ ਲਈ ਕਿਹਾ ਸੀ। ਇਸ ਮੌਕੇ 'ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲ੍ਹਾ ਨੁੰਹ ਦੀ ਪਿੰਡ ਪੰਚਾਇਤ ਘਾਸੇੜਾ ਵਿਚ ਇਕ ਪਾਰਕ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਪਾਰਕ ਦੇ ਨਿਰਮਾਣ ਨਾਲ ਇੱਥੇ ਦੇ ਸਥਾਨਕ ਲੋਕਾਂ ਨੂੰ ਯਕੀਨੀ ਤੌਰ 'ਤੇ ਲਾਭ ਮਿਲੇਗਾ। ਬਜੁਰਗਾਂ , ਬੱਚੇ, ਮਹਿਲਾਵਾਂ ਤੇ ਨੌਜੁਆਨ ਆਪਣੇ ਵਿਅਸਤ ਜੀਵਨ ਵਿੱਚੋਂ ਸਮਾਂ ਕੱਢ ਕੇ ਇੱਥੇ ਸਵੇਰੇ-ਸ਼ਾਮ ਸੈਰ ਕਰ ਕੇ ਆਪਣੀ ਸਿਹਤ ਨੂੰ ਨਿਰੋਗੀ ਬਨਾਉਣ ਵਿਚ ਸਮਰੱਥ ਹੋਣਗੇ। ਉਨ੍ਹਾਂ ਨੇ ਕਿਹਾ ਕਿ ਭੱਜ ਦੌੜ ਦੇ ਇਸ ਆਧੁਨਿਕ ਯੁੱਗ ਵਿਚ ਆਪਣੇ ਸਿਹਤ ਦੇ ਪ੍ਰਤੀ ਸਾਰਿਆਂ ਨੁੰ ਸੁਚੇਤ ਰਹਿਣਾ ਚਾਹੀਦਾ ਹੈ। ਵਿਯਾਮ ਤੇ ਯੋਗ ਕੇ ਰੋਜਾਨਾ ਸਵੇਰੇ ਤੇ ਸ਼ਾਮ ਇਸ ਨੂੰ ਆਪਣੀ ਰੋਜਾਨਾ ਜਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ, ਤਾਂਹੀ ਸਿਹਤਮੰਦ ਹਰਿਆਣਾ ਬਨਣ ਦਾ ਸਪਨਾ ਸਾਕਾਰ ਹੋਵੇਗਾ। ਇਸ ਮੌਕੇ 'ਤੇ ਸੀਐਮ ਮਨੋਹਰ ਲਾਲ ਨੇ ਪਿੰਡ ਵਿਚ ਖੇਡ ਸਹੂਲਤਾਂ ਦੇ ਵਿਸਤਾਰ ਲਈ ਖੇਡ ਸਟੇਡੀਅਮ ਬਨਾਉਣ ਦਾ ਵੀ ਐਲਾਨ ਕੀਤਾ। ਪ੍ਰੋਗ੍ਰਾਮ ਵਿਚ ਪਹੁੰਚਣ 'ਤੇ ਪਿੰਡ ਪੰਚਾਇਤ ਘਾਸੇੜਾ ਸਮੇਤ ਨੇੜੇ ਦੇ ਅਨੈਕ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਦਾ ਫੁੱਲਾਂ ਦੀਆਂ ਮਾਲਾਂ ਪਹਿਨਾ ਕੇ ਤੇ ਪੱਗੜੀ ਬੰਨ੍ਹ ਕੇ ਰਿਵਾਇਤੀ ਢੰਗ ਨਾਲ ਸਵਾਗਤ ਕੀਤਾ। ਇਸ ਮੌਕੇ 'ਤੇ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਹਰਿਆਣਾ ਵਕਫ ਬੋਰਡ ਦੇ ਪ੍ਰਸਾਸ਼ਕ ਚੌਧਰੀ ਜਾਕਿਰ ਹੁਸੈਨ, ਜਿਲ੍ਹਾ ਚੇਅਰਮੈਨ ਭਾਜਪਾ ਨਰੇਂਦਰ ਪਟੇਲ, ਡਿਪਟੀ ਕਮਿਸ਼ਨਰ ਧੀਰੇਂਦਰ ਖੜਗਟਾ ਤੇ ਪੁਲਿਸ ਸੁਪਰਡੈਂਟ ਨਰੇਂਦਰ ਬਿਜਾਰਨਿਆ, ਭਾਜਪਾ ਨੇਤਾ ਸੁਰੇਂਦਰ ਭਾਟੀ ਤੇ ਤਾਹਿਕ ਹੁਸੈਨ ਪਿੰਡ ਦੇ ਸਰਪੰਚ ਇਮਰਾਨ ਸਮੇਤ ਭਾਰਤੀ ਗਿਣਤੀ ਵਿਚ ਗ੍ਰਾਮੀਣ ਮੌਜੂਤ ਸਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ