Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਸੀ.ਪੀ.ਆਈ. ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

April 30, 2021 09:09 PM
SehajTimes

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਉੱਘੇ ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

          ਉਹ 80 ਵਰਿਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਬੀਤੀ ਸ਼ਾਮ ਪੀ.ਜੀ.ਆਈ. ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਏ ਹਨ।

          ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਡਾ. ਜੋਗਿੰਦਰ ਦਿਆਲ ਨੂੰ ਜਨਤਕ ਹਿੱਤਾਂ ਨੂੰ ਪ੍ਰਣਾਈ ਹੋਈ ਸ਼ਖਸੀਅਤ ਕਰਾਰ ਦਿੱਤਾ ਜਿਨ੍ਹਾਂ ਨੇ ਹਮੇਸ਼ਾ ਹੀ ਸਮਾਜ ਦੇ ਦੱਬੇ-ਕੁਚਲੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਜਮਹੂਰੀ ਕਦਰਾਂ-ਕੀਮਤਾਂ ਨੂੰ ਸਮਰਪਿਤ ਮਹਾਨ ਆਗੂ ਡਾ. ਦਿਆਲ ਨੇ ਸੂਬੇ ਵਿਚ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕੀਤੇ ਅਤੇ ਫਿਰਕੂ ਤੇ ਫੁੱਟਪਾਊ ਸ਼ਕਤੀਆਂ ਨੂੰ ਆੜੇ ਹੱਥੀਂ ਲਿਆ।

          ਦੁਖੀ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ