Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁੱਦੇ 'ਤੇ ਸ਼੍ਰੀ ਕਿਸ਼ੋਰ ਮਕਵਾਨਾ ਨਿਯੁਕਤ : ਕੈਂਥ

March 11, 2024 05:53 PM
SehajTimes

ਪਰਮਜੀਤ ਕੈਂਥ ਨੇ ਭਗਵੰਤ ਮਾਨ ਸਰਕਾਰ ਤੋ ਪੰਜਾਬ 'ਚ ਤੁਰੰਤ ਅਨੁਸੂਚਿਤ ਜਾਤੀ ਕਮਿਸ਼ਨ ਗਠਨ ਕਰਨ ਦੀ ਕੀਤੀ ਮੰਗ

ਫਤਿਹਗੜ੍ਹ ਸਾਹਿਬ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਮਹੱਤਵਪੂਰਨ ਅਹੁੱਦੇ 'ਤੇ ਸ਼੍ਰੀ ਕਿਸ਼ੋਰ ਮਕਵਾਨਾ ਦੀ ਨਿਯੁਕਤ ਦਾ ਭਾਰਤੀਆ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ.ਪਰਮਜੀਤ ਸਿੰਘ ਕੈਂਥ ਨੇ ਸਵਾਗਤ ਕਰਦਿਆਂ ਸਮਾਜਿਕ-ਰਾਜਨੀਤਿਕ ਖੇਤਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਅੱਤਿਆਚਾਰ, ਸਮਾਜਿਕ ਬਾਈਕਾਟ, ਸ਼ੋਸ਼ਣ, ਕਤਲ ਤੇ ਸਮਾਜਿਕ ਨਿਆਂ ਅਤੇ ਰਾਖਵੇਂਕਰਨ ਜਿਹੇ ਅਤਿਅੰਤ ਮਹੱਤਵਪੂਰਨ ਗੰਭੀਰ ਹਾਲਤ ਵਿੱਚ ਉਤਪੀੜਨ ਕਰਨ ਵਾਲਿਆ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਵਿੱਚ ਸਾਰਥਿਕ ਮਾਹੌਲ ਬਣਾਉ ਵਿੱਚ ਅਹਿਮ ਤੇ ਉਸਾਰੂ ਭੂਮਿਕਾ ਨਿਭਾਉਣ ਵਿਚ ਯੋਗਦਾਨ ਪਾਉਂਦਾ ਹੈ।
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਚੇਅਰਪਰਸਨ ਦੇ ਅਹੁਦੇ ਲਈ ਨਿਯੁਕਤੀ ਪੱਤਰ ਜਾਰੀ ਕਰਨ ਦਾ ਆਦੇਸ਼ ਭਾਰਤ ਸਰਕਾਰ ਦਾ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੂਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ 'ਚ ਸੰਵਿਧਾਨਕ ਆਹੁਦੇ ਕੀਤਾ ਹੈ।

ਸ੍ਰ ਕੈਂਥ ਨੇ ਕਿਹਾ ਕਿ ਸ਼੍ਰੀ ਕਿਸ਼ੋਰ ਮਕਵਾਨਾ ਨੂੰ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਮਹੱਤਵਪੂਰਨ ਆਹੁਦੇ ਨਾਲ ਸਮਾਜ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਮਾਜਿਕ ਨਿਆਂ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਨਾਲ ਪੱਛਮੀ ਬੰਗਾਲ ਦੇ ਉੱਤਰੀ 24 ਪਰਗਣਾ ਜਿਲੇ ਦੇ ਸੰਦੇਸ਼ਖਾਲੀ 'ਚ ਅਨੁਸੂਚਿਤ ਜਾਤੀ ਸਮਾਜ ਨਾਲ ਕਥਿਤ ਅੱਤਿਆਚਾਰ ਅਤੇ ਹਿੰਸਾ 'ਤੇ ਕਾਬੂ ਪਾਉਣ ਵਿੱਚ ਕਾਮਯਾਬੀ ਮਿਲੇਗੀ।ਅਨੁਸੂਚਿਤ ਜਾਤੀਆਂ ਦੀ ਪੱਛਮੀ ਬੰਗਾਲ ਵਿੱਚ 21.51 ਪ੍ਰਤੀਸ਼ਤ ਆਬਾਦੀ ਨੂੰ ਨਜ਼ਰਅੰਦਾਜ ਕਰਕੇ ਤ੍ਰਿਣਮੂਲ ਕਾਗਰਸ ਸਰਕਾਰ ਨੇ ਅਰਾਜਕਤਾ, ਲੁੱਟ-ਖਸੁੱਟ, ਜਬਰ, ਸ਼ੋਸ਼ਣ ਅਤੇ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਹੋਇਆ ਹੈ।

ਸ੍ਰ ਕੈਂਥ ਨੇ ਕਿਹਾ ਕਿ ਤ੍ਰਿਣਮੂਲ ਕਾਗਰਸ ਦੀ ਮਮਤਾ ਸਰਕਾਰ 'ਚ ਸਿਆਸੀ ਅਗੂਆਂ ਦੀ ਸਰਪ੍ਰਸਤੀ ਹੇਠ ਸਰਕਾਰ ਦੇ ਆਤੰਕ, ਗੁੰਡਾਗਰਦੀ, ਜ਼ੁਲਮ ਅਤੇ ਲੁੱਟ-ਖਸੁੱਟ ਦਾ ਅਜਿਹਾ ਨੰਗਾ ਨਾਚ, ਜਬਰ ਜਨਾਹ, ਜ਼ਮੀਨਾਂ 'ਤੇ ਜ਼ਬਰਦਸਤੀ ਕਬਜ਼ੇ ਅਤੇ ਔਰਤਾਂ 'ਤੇ ਜ਼ੁਲਮ ਦਾ ਅਜਿਹਾ ਨੰਗਾ ਨਾਚ ਖੇਡਿਆ ਅਤੇ ਦਹਿਸ਼ਤ ਦੇ ਮਾਹੌਲ ਨੂੰ ਸ਼ਾਂਤ ਕਰਨ ਵਿੱਚ ਉਸਾਰੂ ਕਦਮ ਚੁੱਕਣ ਵਿੱਚ ਅਹਿਮ ਯੋਗਦਾਨ ਪਾਇਆ ਸਕਦਾ ਹੈ। ਦਲਿਤ ਨੇਤਾ ਸ੍ਰ ਪਰਮਜੀਤ ਸਿੰਘ ਕੈਂਥ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦਾ ਗਠਨ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ। ਭਗਵੰਤ ਮਾਨ ਸਰਕਾਰ ਦੇ ਅਨੁਸੂਚਿਤ ਜਾਤੀ ਵਿਰੋਧੀ ਵਤੀਰੇ ਦੀ ਭਾਰਤੀਆ ਜਨਤਾ ਪਾਰਟੀ ਐਸ ਸੀ ਮੋਰਚਾ ਨੇ ਨਿਖੇਧੀ ਕੀਤੀ ਹੈ। ਸ੍ਰ ਕੈਂਥ ਨੇ ਪੰਜਾਬ 'ਚ ਤੁਰੰਤ ਅਨੁਸੂਚਿਤ ਜਾਤੀ ਕਮਿਸ਼ਨ ਗਠਨ ਦੀ ਮੰਗ ਕੀਤੀ ਹੈ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ