Sunday, November 02, 2025

Malwa

ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਸਮਾਣਾ ਬਲਾਕ ਦੇ ਵਿਜੇ ਕੁਮਾਰ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

March 11, 2024 07:47 PM
Daljinder Singh Pappi
ਸਮਾਣਾ : ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਬੰਦੀ (ਰਜਿਸਟਰਡ 196) ਦੀ ਇੱਕ ਵਿਸ਼ੇਸ਼ ਮੀਟਿੰਗ ਅਗਰਵਾਲ ਧਰਮਸ਼ਾਲਾ ਵਿੱਚ ਜਿਲਾ ਪ੍ਰਧਾਨ ਜਗਦੀਪ ਸਿੰਘ ਧਨੇਠਾ, ਜ਼ਿਲ੍ਹਾ  ਜਰਨਲ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ, ਜ਼ਿਲ੍ਹਾ ਖਜਾਨਚੀ ਜਸਬੀਰ ਸਿੰਘ ਧੀਮਾਨ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪਹਿਲੀ ਬਣੀ ਕਮੇਟੀ ਨੂੰ ਭੰਗ ਕੀਤਾ ਗਿਆ ਅਤੇ ਦੁਬਾਰਾ ਤੋਂ ਚੋਣ ਕਰਾਉਣ ਦੀ ਪ੍ਰਪੋਜਲ ਰੱਖੀ ਗਈ । ਇਸ ਮੀਟਿੰਗ ਵਿੱਚ ਸ਼ਾਮਿਲ ਹੋਏ  ਫਰੀਡਮ ਫਾਈਟਰਾਂ ਦੇ ਉੱਤਰ ਅਧਿਕਾਰੀਆਂ ਦੀ ਸਲਾਹ ਮਸ਼ਵਰਾ ਕਰਨ ਉਪਰੰਤ ਵਿਜੇ ਕੁਮਾਰ ਨੂੰ ਦੂਜੀ ਵਾਰ ਸਰਬ ਸੰਮਤੀ ਨਾਲ ਸਮਾਣਾ ਬਲਾਕ ਦਾ ਪ੍ਰਧਾਨ ਚੁਣਿਆ ਗਿਆ ਇਸੇ ਤਰ੍ਹਾਂ ਕੈਸ਼ੀਅਰ ਹਰਦੀਪ ਸਿੰਘ ਅਤੇ ਸੈਕਟਰੀ ਅਨਿਲ ਕੁਮਾਰ   ਵੀ h। ਇਸ ਮੌਕੇ  ਹਰਦੀਪ ਸਿੰਘ ਕੈਸ਼ੀਅਰ, ਅਨਿਲ ਕੁਮਾਰ ਸੈਕਟਰੀ, ਸੁਰਿੰਦਰ ਸਿੰਘ ਗੁਰਾਇਆ, ਅਮਨਦੀਪ ਕੌਰ ,ਹਰਵਿੰਦਰ ਸਿੰਘ ਦਰਦ, ਗੁਰਜੰਟ ਸਿੰਘ, ਇਕਬਾਲ ਸਿੰਘ ਬੱਲ, ਜਸਵਿੰਦਰ ਸਿੰਘ ਦਰਦ, ਜੋਗਿੰਦਰ ਸਿੰਘ ਬਾਗੀ, ਆਦਿ ਹਾਜ਼ਰ ਸਨ।
 
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ