Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਐਸ ਡੀ ਐਮ ਰੀਚਾ ਗੋਇਲ ਨੇ ਸ਼ਹਿਰ ਦੇ ਵਪਾਰੀਆਂ ਦੀਆਂ ਮੁਸਕਲਾਂ ਸੁਣਕੇ ਹੱਲ ਕਰਨ ਦਾ ਭਰੋਸਾ ਦਿੱਤਾ

March 11, 2024 07:52 PM
Daljinder Singh Pappi

ਸਮਾਣਾ  : ਬੀਤੇ ਦਿਨ ਸ਼ਹਿਰ ਦੀਆਂ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਐਸ ਡੀ ਐਮ ਸਮਾਣਾ ਰੀਚਾ ਗੋਇਲ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਮੁਸਕਲਾਂ ਸੁਣੀਆਂ । ਟਰੇਡ ਯੂਨੀਅਨਾਂ ਦੇ ਆਗੂਆਂ ਨੇ ਸ਼ਹਿਰ ਦੀਆਂ ਸਮੱਸਿਆਂਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਦੀ ਮੁੱਖ ਮੁਸ਼ਕਿਲ ਟਰੈਫਿਕ ਦੀ ਸਮੱਸਿਆਂ ਹੈ ਇਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇ ਸ਼ਹਿਰ ਦੀਆਂ ਸੜਕਾਂ ਤੇ ਫੂਡ ਦੀਆਂ ਰੇਹੜੀਆਂ ਦੇ ਖੜਨ ਨਾਲ ਟਰੈਫਿਕ ਵਿੱਚ ਵਿਘਨ ਪੈਂਦਾ ਹੈ ਟਰੈਫਿਕ ਯਾਮ ਹੋ ਜਾਂਦੀ ਹੈ ਕਈ ਵਾਰ ਲੋਕ ਆਪਣੇ ਵਾਹਨ ਦੁਕਾਨਾਂ ਅੱਗੇ ਖੜ੍ਹੇ ਕਰਕੇ ਬਜ਼ਾਰਾਂ ਵਿੱਚ ਖ਼ਰੀਦੋ ਫਰੋਕਤ ਕਰਨ ਲਈ ਚਲੇ ਜਾਂਦੇ ਹਨ ਜਿਸ ਨਾਲ ਦੁਕਾਨਦਾਰਾਂ ਨੂੰ ਕਾਫੀ ਨੁਕਸਾਨ ਹੁੰਦਾ ਹੈ । ਐਸ ਡੀ ਐਮ ਸਮਾਣਾ ਰੀਚਾ ਗੋਇਲ ਨੇ ਕਿਹਾ ਕਿ ਸ਼ਹਿਰ ਵਿੱਚ ਸੜਕ ਦੇ ਦੋਵੇਂ ਪਾਸੇ ਪੀਲੀ ਪੱਟੀ ਲਗਾਈ ਜਾਵੇਗੀ ਪੀਲੀ ਪੱਟੀ ਦੇ ਬਾਹਰ ਕੋਈ ਵੀ ਵਾਹਨ ਖੜਾ ਹੋਵੇਗਾ ਜਾਂ ਜਿਹਨਾਂ ਦੁਕਾਨਦਾਰਾਂ ਦੇ ਸਮਾਨ ਪੀਲ਼ੀ ਪੱਟੀ ਦੇ ਬਾਹਰ ਹੋਵੇਗਾ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਲਈ ਟ੍ਰਰੈਫਿਕ ਪੁਲਿਸ ਅਤੇ ਨਗਰ ਕੌਂਸਲ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ10 ਉਹਨਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ