Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਖੁਸ਼ੀ ਵਿੱਚ ਮਹਿਲਾ ਸਾਈਕਲ ਰੈਲੀ ਦਾ ਆਯੋਜਨ

March 11, 2024 09:23 PM
SehajTimes

ਮੋਹਾਲੀ : ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਖੁਸ਼ੀ ਮਨਾਉਂਦਿਆਂ, ਸੀਪੀ67 ਮਾਲ ਨੇ ਮਾਨਤਾ ਪ੍ਰਾਪਤ ਸਾਈਕਲਿੰਗ ਸਮੂਹ, ਸਾਈਕਲਗਿਰੀ ਦੇ ਨਾਲ ਮਿਲ ਕੇ ਅੱਜ ਰਾਈਡਇਨ ਫਲੋਰਲਜ਼ 7.0 - ਮਹਿਲਾ ਸਾਈਕਲ ਰੈਲੀ ਦਾ ਸਫਲ ਆਯੋਜਨ ਕੀਤਾ। ਇਸ ਮਹਿਲਾ ਦਿਵਸ ’ਤੇ, ਸਿਹਤ ਦੇ ਪਹੀਏ ’ਤੇ ਸਵਾਰੀ ਥੀਮ ਨਾਲ, ਇਸ ਕਾਰਜਕ੍ਰਮ ਦਾ ਉਦੇਸ਼ ਸੀ ਔਰਤਾਂ ਵਿੱਚ ਸਿਹਤਮੰਦ ਲਾਭ ਅਤੇ ਸਸ਼ਕਤੀਕਰਣ ਨੂੰ ਉਤਸ਼ਾਹਿਤ ਕਰਨ, ਜਿਸ ਵਿੱਚ ਸਾਈਕਲਗਿਰੀ ਦੇ ਮਹਿਲਾ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਰੈਲੀ ਚੰਡੀਗੜ੍ਹ ਦੇ ਸੈਕਟਰ 36 ਵਿੱਚ ਸਥਿਤ ਫਰੈਗਰੈਂਸ ਗਾਰਡਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਹਰੇ-ਭਰੇ ਮਾਹੌਲ ਵਿਚੋਂ ਹੁੰਦੀ ਹੋਈ ਸੀਪੀ67 ਮਾਲ, ਮੋਹਾਲੀ ਵਿੱਚ ਸਮਾਪਤ ਹੋਈ। ਇਸ ਪਹਿਲਕਦਮੀ ਨੇ ਨਾ ਸਿਰਫ ਸਰੀਰਕ ਸਿਹਤ ਲਾਭ ਦੀ ਮਹੱਤਤਾ ਨੂੰ ਉਜਾਗਰ ਕੀਤਾ ਬਲਕਿ ਭਾਗੀਦਾਰਾਂ ਵਿਚਕਾਰ ਸਮੁਦਾਇਕ ਅਤੇ ਸਮਰਥਨ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਇਸ ਮੌਕੇ ਉਮੰਗ ਜਿੰਦਲ, ਹੋਮਲੈਂਡ ਗਰੂਪ ਦੇ ਸੀਈਓ, ਸੀਪੀ67 ਮਾਲ ਇਨ ਮੋਹਾਲੀ - ਯੂਨਿਟੀ ਹੋਮਲੈਂਡ ਦਾ ਪ੍ਰਾਜੈਕਟ, ਨੇ ਕਿਹਾ, “ਅਸੀਂ ’ਰਾਈਡ ਇਨ ਫਲੋਰਲਜ਼ 7.0’ - ਮਹਿਲਾ ਸਾਈਕਲ ਰੈਲੀ ਦੀ ਮੇਜ਼ਬਾਨੀ ਕਰ ਕੇ ਬਹੁਤ ਖੁਸ਼ ਹਾਂ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਨਮਾਨ ਵਿੱਚ, ਅਸੀਂ ਸਾਈਕਲਗਿਰੀ ਨਾਲ ਮਿਲ ਕੇ ਇਸ ਸਾਈਕਲ ਰੈਲੀ ਦਾ ਆਯੋਜਨ ਕੀਤਾ ਅਤੇ ਇਸ ਵਿੱਚ ਸਾਈਕਲਗਿਰੀ ਦੀਆਂ ਮਹਿਲਾ ਮੈਂਬਰਾਂ ਨੇ ਹੁੰਮ ਹੁਮਾ ਕੇ ਭਾਗ ਲਿਆ, ਜਿਸ ਦੀ ਸਾਨੂੰ ਬਹੁਤ ਖੁਸ਼ੀ ਹੈ। ਇਸ ਰੈਲੀ ਵਿੱਚ ਭਾਗ ਲੈਣ ਲਈ ਇੰਨੀਆਂ ਸਾਰੀਆਂ ਔਰਤਾਂ ਨੂੰ ਅੱਗੇ ਆਉਂਦਿਆਂ ਦੇਖਣਾ ਪ੍ਰੇਰਣਾਦਾਇਕ ਸੀ, ਜੋ ਤਾਕਤ, ਮਜ਼ਬੂਤੀ ਅਤੇ ਸਿਹਤ ਦੀ ਭਾਵਨਾ ਦਾ ਪ੍ਰਦਰਸ਼ਨ ਕਰਦੀਆਂ ਹਨ।

 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ