Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

March 11, 2024 09:36 PM
SehajTimes
ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

More in Sports

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025