Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਦੇ ਮੁੱਖ ਮੰਤਰੀ ਨੇ ਕੈਥਲ ਦੇ ਗ੍ਰਹਿਲਾ ਵਿੱਚ ਸੜਕਾਂ ਦੇ ਸੁਧਾਰ ਨੂੰ ਦਿੱਤੀ ਮਨਜੂਰੀ

March 11, 2024 10:02 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੈਥਲ ਜਿਲ੍ਹੇ ਦੇ ਗ੍ਰਹਿਲਾ ਵਿਚ 10 ਓਡੀਆਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮੰਜੂਰੀ ਦੇ ਦਿੱਤੀ ਹੈ। ਇਸ ਪਰਿਯੋਜਨਾ ’ਤੇ 8.76 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ। ਇੰਨ੍ਹਾਂ ਸੜਕਾਂ ਤੋਂ ਉਤਪਾਦਨ ਦੇ ਖੇਤਰਾਂ ਅਤੇ ਉਨ੍ਹਾਂ ਨੁੰ ਬਾਜਾਰ ਕੇਂਦਰਾਂ, ਤਹਿਸੀਲ ਮੁੱਖ ਦਫਤਰਾਂ, ਬਲਾਕ ਵਿਕਾਸ ਮੁੱਖ ਦਫਤਰਾਂ, ਰੇਲਵੇ  ਸਟੇਸ਼ਨਾਂ ਆਦਿ ਤਕ ਪਹੁੰਚ ਆਸਾਨ ਹੋ ਜਾਵੇਗੀ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪਰਿਯੋਜਨਾਵਾਂ ਵਿਚ ਪਿੰਡ ਥੇਹ ਮੁਕਰਿਆ ਤੋਂ ਭੂਨਾ ਤਕ ਸੜਕ ਦਾ ਚੌੜਾਕਰਣ ਅਤੇ ਮਜਬੂਤੀਕਰਣ ਕੰਮ 90.97 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ, 36.93 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਪਿੰਡ ਜੋਧਵਾ ਲਈ ਲਿੰਕ ਰੋਡ ਦਾ ਚੌੜਾਕਰਣ ਪ੍ਰਦਾਨ ਕਰਨਾ, 58.10 ਲੱਖ ਰੁਪਏ ਦੀ ਅੰਦਾਜਾ ਲਾਗਤ ਤੋਂ ਪਿੰਡ ਸਾਰੋਲਾ ਤੋਂ ਖੰਹੇਰ ਸੜਕ ਦਾ ਚੌੜਾਕਰਣ ਅਤੇ ਮਜਬੂਤੀਕਰਣ, 4.38 ਕਰੋੜ ਰੁਪਏ ਦੀ ਅੰਦਾਜਾ ਲਾਗਤ ਨਾਲ ਭਾਗਲ-ਬਲਬੇੜਾ-ਥੇਹ ਨਿਯੂਲ-ਚੀਕਾ-ਕੈਥਲ ਰੋਡ ਤੋਂ ਭੈਣੀ ਸਾਹਿਬ ਗੁਰੂਦੁਆਰਾ ਤਕ ਗ੍ਰਾਮੀਣ ਸੜਕ ਦਾ ਚੌੜਾਕਰਣ ਅਤੇ ਮਜਬੂਤੀਕਰਣ, 46.17 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਨੰਗਲ ਪਿੰਡ ਤੋਂ ਗੋਘ ਸੰਪਰਕ ਸੜਕ ਦਾ ਅਪਗ੍ਰੇਡ, 52.92 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਪਿੰਡ ਗ੍ਰਹਿਲਾ ਖਰਕਾ ਤੋਂ ਥੇਹ ਭੁਟਾਨਾ ਸੜਕ ਦਾ ਮਜਬੂਤੀਕਰਣ , ਅਤੇ ਕੈਥਲ ਜਿਲ੍ਹੇ ਵਿਚ ਨਾਗਲ ਤੋਂ ਲੇਂਡਰ ਪਰਿਜਾਦਾ ਸੜਕ ਦਾ ਮਜਬੂਤੀਕਰਣ, ਜਿਸ ਦੀ ਅੰਦਾਜਾ ਲਾਗਤ 33.92 ਲੱਖ ਰੁਪਏ ਹੈ ਸਮੇਤ 3 ਹੋਰ ਸੜਕਾਂ ਵੀ ਸ਼ਾਮਿਲ ਹੈ।

Have something to say? Post your comment

 

More in Haryana

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ