Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਹਸਲੀਨ ਚੌਹਾਨ ਵੱਲੋਂ ਵਿਦਿਆਰਥਣਾਂ ਨੂੰ ਕਲਾ ਖੇਤਰ ਨਾਲ ਜੁੜਣ ਦਾ ਹੋਕਾ 

March 12, 2024 10:46 AM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਵੁਮੈਨ ਵੈਲਫੇਅਰ ਕਲੱਬ ਐਨਐਸਐਸ ਵਿਭਾਗ ਅਤੇ ਕਰੀਅਰ ਕੌਂਸਲਿੰਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।  ਇਸ ਮੌਕੇ ਮਿਸ ਹਸਲੀਨ ਚੌਹਾਨ ਪੰਜਾਬੀ ਫਿਲਮੀ ਅਦਾਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਸ ਵਿੱਚ ਉਹਨਾਂ ਨੇ ਵਿਦਿਆਰਥਣਾਂ ਨੂੰ ਕਲਾ ਦੇ ਖੇਤਰ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅਗਾਹ ਵਧੂ ਸੋਚ ਰੱਖਣ ਲਈ ਪ੍ਰੇਰਿਆ। ਇਸ ਮੌਕੇ ਭਾਸ਼ਣ ਮੁਕਾਬਲੇ ਪੋਸਟਰ ਮੇਕਿੰਗ ਮੁਕਾਬਲੇ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਜੇਤੂ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਅੰਤ ਵਿੱਚ ਸਨਮਾਨਿਤ ਕੀਤਾ ਗਿਆ । ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਵੂਮੈਨ ਵੈਲਫੇਅਰ ਕਲੱਬ ਦੇ ਇੰਚਾਰਜ ਡਾਕਟਰ ਮੁਨੀਤਾ ਜੋਸ਼ੀ ਨੇ ਆਪਣੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਜੱਜਾਂ ਦੀ ਭੂਮਿਕਾ ਪ੍ਰੋਫੈਸਰ ਪ੍ਰਭਜੀਤ ਕੌਰ ਭਰੂਰ , ਪ੍ਰੋਫੈਸਰ ਰਾਜਵੀਰ ਕੌਰ ਅਤੇ ਡਾਕਟਰ ਪਰਮਿੰਦਰ ਕੌਰ ਧਾਲੀਵਾਲ ਵੱਲੋਂ ਨਿਭਾਈ ਗਈ ।ਇਸ ਮੌਕੇ ਡਾਕਟਰ ਰਸ਼ਮੀ, ਡਾਕਟਰ ਪਰਮਿੰਦਰ ਕੌਰ, ਡਾਕਟਰ ਮੀਨਾਕਸ਼ੀਪੁਰੀ ,ਪ੍ਰੋਫੈਸਰ ਅਨਵਰ ,ਪ੍ਰੋਫੈਸਰ ਚਮਕੌਰ ਸਿੰਘ, ਡਾਕਟਰ ਧਰਮਿੰਦਰ ਸਿੰਘ ਅਤੇ ਡਾਕਟਰ ਕੁਲਦੀਪ ਸਿੰਘ ਬਾਹੀਆ ਸ਼ਾਮਿਲ ਹੋਏ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ