Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਤੈਅ ਸਮੇਂ ਅੰਦਰ ਮੁਹੱਈਆ ਕਰਵਾਇਆ ਜਾਵੇ : ਅਭਿਸ਼ੇਕ ਸ਼ਰਮਾਂ

March 12, 2024 12:25 PM
SehajTimes

ਫ਼ਤਹਿਗੜ੍ਹ ਸਾਹਿਬ : ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਤੈਅ ਸਮੇਂ ਅੰਦਰ ਮੁਹੱਈਆ ਕਰਵਾਇਆ ਜਾਵੇ ਤਾਂ ਜੋਂ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ  ਆਪਣੇ ਜੀਵਨ ਨੂੰ ਸੁਖਾਲਾ ਬਣਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰੀ ਸ਼ਰਮਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਬੈਂਕਾ ਕੋਲ ਲੋਕਾਂ ਦੀਆਂ ਸਰਕਾਰੀ ਸਕੀਮਾ, ਕਰਜੇ ਅਤੇ ਹੋਰ ਸਹੂਲਤਾ ਸਬੰਧੀ ਫਾਈਲਾਂ ਲੰਮਾਂ ਸਮਾਂ ਪੈਡਿੰਗ ਰਹਿੰਦੀਆਂ ਹਨ, ਜਿਸ ਨਾਲ ਉਹ ਇਨ੍ਹਾਂ ਦੇ ਲਾਭ ਲੈਣ ਤੋਂ ਵਾਝੇ ਹੋ ਜਾਂਦੇ ਹਨ। ਇਸ ਲਈ ਕਿਸੇ ਵੀ ਬੈਂਕ ਕੋਲ ਕੋਈ ਵੀ ਬਕਾਇਆ ਪੈਡਿੰਸੀ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਬੈਂਕਾਂ ਦੇ ਕਾਫੀ ਜਿਆਦਾ ਮਾਤਰਾ ਵਿੱਚ ਕੇਸ ਪੈਡਿੰਗ ਪਏ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਕਿਉਕਿ ਇਸ ਨਾਲ ਪੂਰੇ ਜਿਲ੍ਹੇ ਦਾ ਗਰਾਫ ਨੀਵਾ ਹੁੰਦਾ ਹੈ। ਸ੍ਰੀ ਅਭਿਸ਼ੇਕ ਸ਼ਰਮਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਬੈਂਕ 100 ਫੀਸਦੀ ਕਿਸਾਨ ਕ੍ਰੈਡਿਟ ਕਾਰਡ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਦੇ ਕਿਸਾਨ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਤਰਜ਼ੀਹੀ ਖੇਤਰਾਂ ਵਿੱਚ ਦਿੰਦੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਵਿੱਚ ਸਮੂਹ ਬੈਂਕ ਤੇਜੀ ਲਿਆਉਣ ਤਾਂ ਜੋ ਇਨ੍ਹਾਂ ਖੇਤਰਾਂ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ ਜਾ ਸਕੇ।  ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਉਠਾਉਣ ਲਈ ਸਰਕਾਰ ਵੱਲੋਂ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ