Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

13 ਮਾਰਚ ਨੂੰ ਲੱਗੇਗਾ ਵੱਖ - ਵੱਖ ਕੰਪਨੀਆਂ ਦਾ ਪਲੇਸਮੈਂਟ ਕੈਂਪ

March 12, 2024 02:27 PM
SehajTimes
ਮੋਹਾਲੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਏਯੂ ਬੈਂਕ, ਕੋਟਕ ਮਹਿੰਦਰਾ ਬੈਂਕ, ਐਚਡੀਐਫਸੀ ਬੈਂਕ, ਏਅਰਟੈੱਲ ਪ੍ਰਾਇਵੇਟ, ਲਿਮਿ:, ਜੈਮਾਲਾ ਬੁਲਟੈਕ, ਵੈਬ ਹੋਪਰਸ, ਹੋਪਿੰਗ ਮਿਰਡਸ, ਓਪੋ ਮੋਬਾਇਲ, ਸ੍ਰੀਰਾਮ ਜਨਰਲ ਇੰਸੋਰੈਂਸ, ਡੀਟੀਨਸ ਟੈਕਨਾਲੋਜੀ, ਜਾਨਾ ਸਮਾਲ ਫਾਇਨਾਸ ਬੈਂਕ, ਵੀਡੀਓਕੋਨ ਮੋਬਾਇਲ, ਅਵਾਸੋ, ਇੰਡੁਸਿੰਧ ਬੈਂਕ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ  ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਮਿਤੀ 13/03/2024 ਨੂੰ ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਚੀਟਿਊਟ ਡੇਰਾਬਸੀ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਬੀਬੀਏ, ਬੀ ਕਾਮ, ਫਾਰਮੈਸੀ, ਡਿਪਲੋਮਾ, ਇੰਜੀਨੀਅਰਿੰਗ, ਐਮਬੀਏ ਐਂਡ ਐਸਸੀਐਸ (+2) ਪਾਸ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੇ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਚੀਟਿਊਟ ਡੇਰਾਬਸੀ ਵਿਖੇ ਆਪਣਾ ਰਜਿਊਮ ਅਤੇ ਜ਼ਰੂਰੀ ਦਸਤਾਵੇਜ ਲੈ ਕੇ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ - dbeeplacementssasnagar@gmail.com ਤੇ ਭੇਜ ਸਕਦੇ ਹਨ। ਰੋਜ਼ਗਾਰ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡੀ.ਬੀ.ਈ.ਈ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਫੋਲੋ ਕਰ ਸਕਦੇ ਹਨ ਜਿਵੇਂ ਫੇਸਬੁੱਕ ਅਕਾਊਂਟ, User name- DegtoSAS.

 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ