Monday, May 20, 2024

Malwa

ਅਸਲਾ ਲਾਇਸੰਸ ਧਾਰਕਾਂ ਵੱਲੋਂ ਹਥਿਆਰ ਜਮ੍ਹਾ ਕਰਵਾਉਣ ਦੀ ਸਕਰੀਨਿੰਗ ਲਈ ਕਮੇਟੀ ਗਠਿਤ

March 12, 2024 02:46 PM
SehajTimes
ਫਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਅਸਲਾ ਲਾਇਸੰਸ ਧਾਰਕਾਂ ਵੱਲੋਂ ਹਥਿਆਰ ਜਮ੍ਹਾ ਕਰਵਾਉਣ ਦੀ ਸਕਰੀਨਿੰਗ ਦੇ ਉਦੇਸ਼ ਨਾਲ ਜਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਅਧਿਕਾਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ  ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਮੈਜਿਸਟ੍ਰੇਟ, ਫਤਹਿਗੜ੍ਹ ਸਾਹਿਬ ਅਤੇ ਐਸ.ਪੀ., ਹੈੱਡਕੁਆਰਟਰ, ਫਤਹਿਗੜ੍ਹ ਸਾਹਿਬ ਕਮੇਟੀ ਦੇ ਮੈਂਬਰ ਹੋਣਗੇ। ਇਹ ਸਕਰੀਨਿੰਗ ਕਮੇਟੀ ਚੋਣਾਂ ਦੇ ਐਲਾਨ ਦੇ ਦਿਨ ਤੋਂ ਸਕ੍ਰੀਨਿੰਗ ਦਾ ਕੰਮ ਸ਼ੁਰੂ ਕਰੇਗੀ ਅਤੇ ਇਹ ਕਮੇਟੀ ਚੋਣ ਕਮਿਸ਼ਨ ਵੱਲੋਂ ਦਿੱਤੇ ਨਿਰਦੇਸ਼ਾਂ/ਪ੍ਰਕਿਰਿਆਵਾਂ ਅਨੁਸਾਰ ਕੰਮ ਕਰੇਗੀ।
 
 
 
 
 
 

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ