Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸ਼ੋ੍ਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ

March 12, 2024 05:03 PM
Daljinder Singh Pappi
ਪਟਿਆਲਾ :  ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਂਟ ਕੀਤਾ। ਇਸ ਪਲੇਠੀ ਮੁਲਾਕਾਤ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਬੰਧ ਅਧੀਨ ਆਉਂਦੀ ਖਾਲਸਾ ਕਾਲਜ ਦੀ ਜ਼ਮੀਨ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਸਬੰਧੀ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਜ਼ਮੀਨੀ ਮਸਲੇ ਸਮੇਤ, ਗੁਰਦੁਆਰਾ ਸਾਹਿਬ ਨੂੰ ਹੰਸਲੀ ਰਾਹੀਂ ਮਿਲਦੇ ਪਾਣੀ ਅਤੇ ਹੋਰ ਕਈ ਕਾਰਜਾਂ ਨੂੰ ਨੇਪਰੇ ਚਾੜਨ ਨੂੰ ਲੈ ਕੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀ ਗੁਰਦੁਆਰਾ ਪ੍ਰਬੰਧਕਾਂ ਨੂੰ ਅਹਿਮ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੀ ਹੰਗਾਮੀ ਬੈਠਕ ਸੱਦਕੇ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਵਫ਼ਦ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਰਬਜੀਤ ਸਿੰਘ ਤੇ ਸ਼ੋ੍ਮਣੀ ਅਧਿਕਾਰੀ ਆਦਿ ਮੈਂਬਰ ਸ਼ਾਮਲ ਸਨ।

Have something to say? Post your comment

 

More in Malwa

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਬਰਸਾਨਾ ਦੀ ਪਵਿੱਤਰ ਜੋਤ ਨਾਲ ਪ੍ਰਕਾਸ਼ਮਾਨ ਹੋਵੇਗਾ ਸੁਨਾਮ

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਜੋਗਿੰਦਰ ਉਗਰਾਹਾਂ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਹੱਕ 'ਚ ਡਟੇ 

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ