Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੈਨਸ਼ਨਰਾਂ ਨੇ ਸਰਕਾਰ ਨੂੰ ਵਾਅਦੇ ਯਾਦ ਕਰਵਾਏ 

March 12, 2024 06:34 PM
ਦਰਸ਼ਨ ਸਿੰਘ ਚੌਹਾਨ
ਪੈਨਸ਼ਨਰਜ਼ ਆਗੂ ਗੁਰਬਖਸ਼ ਸਿੰਘ ਜਖੇਪਲ ਤੇ ਹੋਰ ਮੰਗ ਪੱਤਰ ਦਿੰਦੇ ਹੋਏ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਦਨ ਬਾਂਸਲ ਦੀ ਅਗਵਾਈ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ। ਪੈਨਸ਼ਨਰਜ਼ ਜਥੇਬੰਦੀ ਦੇ ਆਗੂਆਂ ਗੁਰਬਖਸ਼ ਸਿੰਘ ਜਖੇਪਲ, ਗੁਰਦਿਆਲ ਸਿੰਘ ਸਰਾਓ, ਚੇਤ ਰਾਮ ਢਿੱਲੋਂ ਅਤੇ ਕੁਲਦੀਪ ਪਾਠਕ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਸੀ ਲੇਕਿਨ ਸਰਕਾਰ ਬਣਨ ਤੋਂ ਬਾਅਦ ਫੁੱਟੀ ਕੌਡੀ ਵੀ ਮੁਲਾਜ਼ਮਾਂ ਦੇ ਪੱਲੇ ਨਹੀਂ ਪਾਈ। ਉਨ੍ਹਾਂ ਸੂਬੇ ਦੀ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਬਕ ਸਿਖਾਉਣਗੇ। ਇਸ ਮੌਕੇ ਪ੍ਰੇਮ ਚੰਦ ਅਗਰਵਾਲ ਵਿਤ ਸਕੱਤਰ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਪੰਜਾਬ, ਗੁਰਦਿਆਲ ਸਿੰਘ ਸਰਾਓ, ਗੁਰਬਖਸ਼ ਸਿੰਘ ਜਖੇਪਲ, ਕੁਲਦੀਪ ਪਾਠਕ, ਕ੍ਰਿਸ਼ਨ ਲਾਲ ਗੋਇਲ, ਬਿੱਕਰ ਸਿੰਘ ਸ਼ੇਰੋਂ, ਬਲਵੰਤ ਸਿੰਘ ਸ਼ੇਰੋਂ, ਕਰਮ ਸਿੰਘ ਛਾਜਲੀ, ਸਵਿੰਦਰ ਸਿੰਘ ਚੱਠਾ, ਅਸ਼ੋਕ ਕੁਮਾਰ ਵਰਮਾ, ਅਮਰੀਕ ਸਿੰਘ ਖੰਨਾ,  ਚੇਤ ਰਾਮ ਢਿੱਲੋਂ ਜਨਰਲ ਸਕੱਤਰ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ