Saturday, November 01, 2025

Haryana

ਹਰਿਆਣਾ ਸਰਕਾਰ ਨੇ ਮੰਜੂਰੀ ਨੁੰ ਸੁਚਾਰੂ ਕੀਤਾ, ਹੁਣ 7 ਦਿਨਾਂ ਵਿਚ ਪੇਯਜਲ ਅਤੇ ਸੀਵਰੇਜ ਕਨੈਕਸ਼ਨ

March 13, 2024 02:18 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਸੂਬੇ ਦੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਵਿਚ ਪੇਯਜਲ ਸਪਲਾਈ ਕਨੈਕਸ਼ਨ ਅਤੇ ਸੀਵਰੇਜ ਕਨੈਕਸ਼ਨ ਦੀ ਮੰਜੂਰੀ ਦੀ ਸਮੇਂ-ਸੀਮਾ 12 ਦਿਨ ਤੋਂ ਵਧਾ ਕੇ 7 ਦਿਨ ਕਰ ਦਿੱਤੀ ਹੈ।

ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਸਮੇਂ-ਸੀਮਾ ਹਰਿਆਣਾ ਸੇਵਾ ਦਾ ਅਧਿਕਾ ਦੇ ਤਹਿਤ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਨੇ ਦਸਿਆ ਕਿ ਨਵੇਂ ਪੇਯਜਲ ਸਪਲਾਈ ਕਨੈਕਸ਼ਨ ਅਤੇ ਸੀਵਰੇਜ ਕਨੈਕਸ਼ਨ ਦੀ ਮੰਜੂਰੀ ਲਈ ਸਬੰਧਿਤ ਸਬ-ਡਿਵੀਜਨ ਇੰਜੀਨੀਅਰ ਨੂੰ ਨਾਮਜਦ ਅਧਿਕਾਰੀ ਅਤੇ ਸਬੰਧਿਤ ਕਾਰਜਕਾਰੀ ਇੰਜੀਨੀਅਰ ਨੂੰ ਪਹਿਲਾਂ ਸ਼ਿਕਾਇਤ ਹੱਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਬੰਧਿਤ ਸੁਪਰਡੈਂਟ ਇੰਜੀਨੀਅਰ ਨੂੰ ਦੂਜਾ ਸ਼ਿਕਾਇਤ ਹੱਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ